ਰੌਦਰ ਰਸ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਜਦੋਂ ਵਿਰੋਧੀਆਂ ਦੀ ਛੇੜਖਾਨੀ, ਬੇਇੱਜਤੀ, ਅਪਮਾਨ, ਵਡੇਰਿਆਂ ਦੀ ਨਿੰਦਿਆ, ਦੇਸ਼ ਤੇ ਧਰਮ ਦੇ ਅਪਮਾਨ ਕਾਰਨ ਬਦਲੇ ਦੀ ਭਾਵਨਾ ਜਾਗ੍ਰਿਤ ਹੁੰਦੀ ਹੈ ਤਾਂ ੳੁਦੋਂ ਰੋਦਰ ਰਸ ਉਤਪੰਨ ਹੁੰਦਾ ਹੈ। ਇਸ ਰਸ ਦਾ ਸਥਾਈ ਭਾਵ ਕ੍ਰੋਧ ਹੈ। ਇਸ ਦਾ ਲੱਛਣ ਵਿਰੋਧੀ ਜਾਂ ਪ੍ਰਤਿਕੂਲ ਵਿਅਕਤੀ ਦੇ ਪ੍ਰਤੀਰੋਧ ਵਿੱਚ ਤੇਜ ਉਛਾਲਾ ਹੈ।


ਹਵਾਲੇ[ਸੋਧੋ]

ਡਾ. ਪ੍ਰੇਮ ਪ੍ਰਕਾਸ਼ ਧਾਲੀਵਾਲ, ਭਾਰਤੀ ਕਾਵਿ-ਸ਼ਾਸਤਰ, ਮਦਾਨ ਪਬਲੀਕੇਸ਼ਨ, ਪਟਿਆਲਾ।