ਲਸਾੜਾ (ਬਲਾਕ ਫਿਲੌਰ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਲਸਾੜਾ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਜਲੰਧਰ
ਬਲਾਕਫਿਲੌਰ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਜਲੰਧਰ

ਲਸਾੜਾ ਭਾਰਤੀ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਬਲਾਕ ਫਿਲੌਰ ਦਾ ਫਿਲੌਰ ਤੋਂ ਨਵਾਂਸ਼ਹਿਰ ਵਾਲੀ ਸੜਕ ਤੇ ਸਥਿੱਤ ਇੱਕ ਪਿੰਡ ਹੈ।[1] ਇਹ ਪ੍ਰਿਥਵੀ ਰਾਜ ਕਪੂਰ ਅਤੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਬਾਬੂ ਲਾਭ ਸਿੰਘ ਦਾ ਪਿੰਡ ਹੈ।

ਹਵਾਲੇ[ਸੋਧੋ]