ਲਾਹੌਲ ਅਤੇ ਸਪਿਤੀ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਲਾਹੌਲ ਅਤੇ ਸਪਿਤੀ ਵਿਧਾਨ ਸਭਾ ਹਲਕਾ

ਲਾਹੌਲ ਅਤੇ ਸਪਿਤੀ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਲਾਹੋਲ ਅਤੇ ਸਪੀਤਿ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਨਜਾਤੀ ਦੇ ਉਮੀਦਾਵਾਂਰਾ ਲਈ ਰਾਖਵਾਂ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 22,344 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਰਵੀ ਠਾਕੁਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਰਵੀ ਠਾਕੁਰ 22,344 75.6 3,696 [2]
2007 ਭਾਜਪਾ ਰਾਮ ਲਾਲ ਮਾਰਕੰਡ 22,809 73.8 2,166 [3]
2003 ਭਾਰਤੀ ਰਾਸ਼ਟਰੀ ਕਾਂਗਰਸ ਰਾਘਬੀਰ ਸਿੰਘ 21,471 77.8 4,768 [4]
1998 ਹਿਮਾਚਲ ਵਿਕਾਸ ਕਾਂਗਰਸ ਰਾਮ ਲਾਲ ਮਾਰਕੰਡ 20,645 73.5 646 [5]
1993 ਭਾਰਤੀ ਰਾਸ਼ਟਰੀ ਕਾਂਗਰਸ ਫੂੰਚੋਗ ਰਾਏ 18,784 63.1 1,442 [6]
1990 ਭਾਰਤੀ ਰਾਸ਼ਟਰੀ ਕਾਂਗਰਸ ਫੂੰਚੋਗ ਰਾਏ 18,134 72 1,451 [7]
1985 ਭਾਰਤੀ ਰਾਸ਼ਟਰੀ ਕਾਂਗਰਸ ਦੇਵੀ ਸਿੰਘ 15,175 61.2 8,315 [8]
1982 ਭਾਰਤੀ ਰਾਸ਼ਟਰੀ ਕਾਂਗਰਸ ਦੇਵੀ ਸਿੰਘ 14,864 72.6 2,190 [9]
1977 ਜਨਤਾ ਪਾਰਟੀ ਦੇਵੀ ਸਿੰਘ 13,759 #55.5 4,101 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.