ਲਿਟਲ ਬੁਆਏ
Jump to navigation
Jump to search
ਲਿਟਲ ਬੁਆਏ, 6 ਅਗਸਤ 1945 ਨੂੰ ਜਪਾਨ ਦੇ ਸ਼ਹਿਰ ਹੀਰੋਸ਼ੀਮਾ ਉੱਤੇ ਅਮਰੀਕਾ ਵਲੋਂ ਸੁੱਟੇ ਗਏ ਪ੍ਰਮਾਣੂ ਬੰਬ ਦਾ ਕੋਡ ਵਜੋਂ ਰੱਖਿਆ ਗਿਆ ਨਾਮ ਸੀ। ਇਹ ਜੰਗੀ ਹਥਿਆਰ ਵਜੋਂ ਵਰਤਿਆ ਗਿਆ ਪਹਿਲਾ ਪ੍ਰਮਾਣੂ ਬੰਬ ਸੀ। ਦੂਸਰਾ ਸੀ "ਫੈਟ ਮੈਨ", ਜੋ ਤਿੰਨ ਦਿਨ ਬਾਅਦ ਨਾਗਾਸਾਕੀ ਤੇ ਸੁੱਟਿਆ ਗਿਆ।[1]
ਹਵਾਲੇ[ਸੋਧੋ]
- ↑ Hakim, Joy (1995). A History of Us: War, Peace and all that Jazz. New York: Oxford University Press. ISBN 0-19-509514-6.
![]() |
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |