ਲੀਪ ਸਾਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

ਲੀਪ ਸਾਲ ਉਸ ਸਾਲ ਨੂੰ ਕਹਿੰਦੇ ਹਨ ਜਦ ਸਾਲ ਦੇ ਵਿੱਚ ਇੱਕ ਜਾਂ ਇੱਕ ਤੋਂ ਵੱਧ ਦਿਨ ਵਾਧੂ ਹੁੰਦੇ ਹਨ।

ਗ੍ਰੈਗਰੀ ਕਲੰਡਰ[ਸੋਧੋ]

ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਹਰ ਚਾਰ ਸਾਲਾਂ ਬਾਅਦ ਆਉਣ ਵਾਲਾ ਸਾਲ ਹੈ। ਇਸ ਸਾਲ ਵਿੱਚ ਬਾਕੀ ਸਾਲਾਂ ਨਾਲੋਂ ਇੱਕ ਦਿਨ ਵੱਧ ਹੁੰਦਾ ਹੈ, ਜਿਸ ਨਾਲ ਸਾਲ ਦੇ 366 ਦਿਨ ਹੁੰਦੇ ਹਨ। ਜਿਸ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ, ਉਸ ਸਾਲ ਦੇ ਫ਼ਰਵਰੀ ਮਹੀਨੇ ਵਿੱਚ 29 ਹੁੰਦੇ ਹਨ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)। ਆਮ ਤੋਰ ਤੇ ਫ਼ਰਵਰੀ ਵਿੱਚ 28 ਦਿਨ ਹੁੰਦੇ ਹਨ।

BadSalzdetfurthBadenburgerStr060529.jpg ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png