ਲੰਬੀ ਵਿਧਾਨ ਸਭਾ ਚੋਣ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਲੰਬੀ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
Election ਹਲਕਾ
ਜ਼ਿਲ੍ਹਾਮੁਕਤਸਰ ਜ਼ਿਲ੍ਹਾ
ਖੇਤਰਪੰਜਾਬ, ਭਾਰਤ
ਜਨਸੰਖਿਆ171087
ਮੌਜੂਦਾ ਹਲਕਾ
ਬਣਨ ਦਾ ਸਮਾਂ1962
ਪਾਰਟੀਸ਼੍ਰੋਮਣੀ ਅਕਾਲੀ ਦਲ

ਲੰਬੀ ਵਿਧਾਨ ਸਭਾ ਹਲਕਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 83 ਮੁਕਤਸਰ ਜ਼ਿਲ੍ਹਾ ਵਿੱਚ ਆਉਂਦਾ ਹੈ। [1]

ਵਿਧਾਇਕ ਸੂਚੀ[ਸੋਧੋ]

ਸਾਲ ਮੈਂਬਰ ਤਸਵੀਰ ਪਾਰਟੀ
2022 ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ
2017 ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ
2012
2007
2002
1997
1992 ਗੁਰਨਾਮ ਸਿੰਘ ਅਬੁਲ-ਖੁਰਾਣਾ ਭਾਰਤੀ ਰਾਸ਼ਟਰੀ ਕਾਂਗਰਸ
1985 ਹਰਦੀਪਇੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ
1980 ਹਰਦੀਪਇੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ
1977 ਗੁਰਦਾਸ ਸਿੰਘ ਸ਼੍ਰੋਮਣੀ ਅਕਾਲੀ ਦਲ
1969 ਦਾਨਾ ਰਾਮ ਸੀਪੀਆਈ
1967 ਸ. ਚੰਦ ਭਾਰਤੀ ਰਾਸ਼ਟਰੀ ਕਾਂਗਰਸ
1962 ਉਜਾਗਰ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ

ਜੇਤੂ ਉਮੀਦਵਾਰ[ਸੋਧੋ]

ਸਾਲ ਨੰਬਰ ਰਿਜ਼ਰਵ ਮੈਂਬਰ ਲਿੰਗ ਪਾਰਟੀ ਵੋਟਾਂ ਪਛੜਿਆ ਉਮੀਦਵਾਰ ਲਿੰਗ ਪਾਰਟੀ ਵੋਟਾਂ
2017 83 ਜਨਰਲ ਪ੍ਰਕਾਸ਼ ਸਿੰਘ ਬਾਦਲ ਪੁਰਸ਼ ਸ਼੍ਰੋਮਣੀ ਅਕਾਲੀ ਦਲ 66375 ਅਮਰਿੰਦਰ ਸਿੰਘ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 43605
2012 83 ਜਨਰਲ ਪ੍ਰਕਾਸ਼ ਸਿੰਘ ਬਾਦਲ ਪੁਰਸ਼ ਸ਼੍ਰੋਮਣੀ ਅਕਾਲੀ ਦਲ 67999 ਮਹੇਸ਼ਇੰਦਰ ਸਿੰਘ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 43260
2007 107 ਜਨਰਲ ਪ੍ਰਕਾਸ਼ ਸਿੰਘ ਬਾਦਲ ਪੁਰਸ਼ ਸ਼੍ਰੋਮਣੀ ਅਕਾਲੀ ਦਲ 56282 ਮਹੇਸ਼ਇੰਦਰ ਸਿੰਘ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 47095
2002 108 ਜਨਰਲ ਪ੍ਰਕਾਸ਼ ਸਿੰਘ ਬਾਦਲ ਪੁਰਸ਼ ਸ਼੍ਰੋਮਣੀ ਅਕਾਲੀ ਦਲ 50545 ਮਹੇਸ਼ਇੰਦਰ ਸਿੰਘ ਪੁਰਸ਼ ਅਜ਼ਾਦ 26616
1997 108 ਜਨਰਲ ਪ੍ਰਕਾਸ਼ ਸਿੰਘ ਬਾਦਲ ਪੁਰਸ਼ ਸ਼੍ਰੋਮਣੀ ਅਕਾਲੀ ਦਲ 52963 ਗੁਰਨਾਮ ਸਿੰਘ ਅਬੁਲ-ਖੁਰਾਣਾ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 24235
1992 108 ਜਨਰਲ ਗੁਰਨਾਮ ਸਿੰਘ ਅਬੁਲ-ਖੁਰਾਣਾ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 16170 ਨੋਤੇਜ ਸਿੰਘ ਪੁਰਸ਼ ਬਹੁਜਨ ਸਮਾਜ ਪਾਰਟੀ 7071
1985 108 ਜਨਰਲ ਹਰਦੀਪਇੰਦਰ ਸਿੰਘ ਪੁਰਸ਼ ਸ਼੍ਰੋਮਣੀ ਅਕਾਲੀ ਦਲ 31561 ਬਲਵਿੰਦਰ ਸਿੰਘ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 24174
1980 108 ਜਨਰਲ ਹਰਦੀਪਇੰਦਰ ਸਿੰਘ ਪੁਰਸ਼ ਸ਼੍ਰੋਮਣੀ ਅਕਾਲੀ ਦਲ 33144 ਗੁਰਦਰਸ਼ਨ ਸਿੰਘ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 22463
1977 108 ਜਨਰਲ ਗੁਰਦਾਸ ਸਿੰਘ ਪੁਰਸ਼ ਸ਼੍ਰੋਮਣੀ ਅਕਾਲੀ ਦਲ 27938 Gurdashan Singh ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 18658
1969 4 ਐੱਸਸੀ ਦਾਨਾ ਰਾਮ ਪੁਰਸ਼ ਸੀਪੀਆਈ 15714 Charan Singh ਪੁਰਸ਼ ਭਾਰਤੀ ਜਨ ਸੰਘ 11385
1967 4 ਐੱਸਸੀ ਸ. ਚੰਦ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 11982 ਦ. ਰਾਮ ਪੁਰਸ਼ ਸੀਪੀਆਈ 8327
1962 79 ਐੱਸਸੀ ਉਜਾਗਰ ਸਿੰਘ ਪੁਰਸ਼ ਭਾਰਤੀ ਰਾਸ਼ਟਰੀ ਕਾਂਗਰਸ 18160 ਤੇਜਾ ਸਿੰਘ ਪੁਰਸ਼ ਅਕਾਲੀ ਦਲ 18149

ਇਹ ਵੀ ਦੇਖੋ[ਸੋਧੋ]

ਬੱਲੂਆਣਾ ਵਿਧਾਨ ਸਭਾ ਹਲਕਾ

ਮਲੋਟ ਵਿਧਾਨ ਸਭਾ ਚੋਣ ਹਲਕਾ

ਹਵਾਲੇ[ਸੋਧੋ]

  1. "List of Punjab Assembly Constituencies" (PDF). Archived from the original (PDF) on 23 April 2016. Retrieved 19 July 2016. {{cite web}}: Unknown parameter |deadurl= ignored (|url-status= suggested) (help)