ਵਰਤੋਂਕਾਰ:Bajwa Mandeep/Sandbox

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਸ਼੍ਰੇਣੀ
ਸ਼ ਖ਼ ਗ਼ ਜ਼ ਫ਼ ਲ਼ 0-9

Cscr-featured.svg ਚੁਣਿਆ ਹੋਇਆ ਲੇਖ

H.G. Wells by Beresford.jpg

ਹਰਬਟ ਜਾਰਜ ਵੈਲਜ (21 ਸਤੰਬਰ 1866 – 13 ਅਗਸਤ 1946) ਮਹਾਨ ਅੰਗਰੇਜ਼ੀ ਵਿਗਿਆਨਕ ਗਲਪਕਾਰ ਸਨ। ਵੈਲਜ ਨੂੰ ਗੰਭੀਰ ਵਿਗਿਆਨਕ ਗਲਪ ਸਾਹਿਤ ਦਾ ਜਨਕ ਮੰਨਿਆ ਜਾਂਦਾ ਹੈ। ਫਰਾਂਸੀਸੀ ਲੇਖਕ ਜੂਲਸ ਬਰਨ ਨੇ ਜਿਸ ਤਰ੍ਹਾਂ ਗੁਬਾਰਿਆਂ, ਪਨਡੁੱਬੀਆਂ ਆਦਿ ਵਿਗਿਆਨਕ ਆਵਿਸ਼ਕਾਰਾਂ ਦਾ ਸਹਾਰਾ ਲੈ ਕੇ ਰੋਮਾਂਚਕ ਯਾਤਰਾਵਾਂ ਦੀਆਂ ਕਹਾਣੀਆਂ ਲਿਖੀਆਂ। ਵੈਲਜ ਨੇ ਵਿਗਿਆਨ ਅਤੇ ਤਕਨੀਕੀ ਜੁੱਗ ਦੇ ਮਨੁੱਖ ਅਤੇ ਮਨੁੱਖੀ ਸਮਾਜ ਤੇ ਪੈਣ ਵਾਲੇ ਸੰਭਾਵੀ ਪ੍ਰਭਾਵਾਂ ਦਾ ਚਿਤਰਣ ਕੀਤਾ। ਅੱਜ ਵਰਨ ਅਤੇ ਵੈਲਜ ਵਿਗਿਆਨ ਕਥਾ ਸਾਹਿਤ ਦੇ ਜਨਕ ਮੰਨੇ ਜਾਂਦੇ ਹਨ। ਹਰਬਟ ਜਾਰਜ ਵੈਲਜ ਦਾ ਜਨਮ 21 ਸਤੰਬਰ 1866 ਨੂੰ ਐਟਲਸ ਹਾਊਸ, 46 ਹਾਈ ਸਟਰੀਟ, ਕੈਂਟ, ਲੰਡਨ ਵਿਖੇ ਹੋਇਆ। ਉਸ ਨੇ ਰਾਇਲ ਕਾਲਜ ਆਫ ਸਇੰਸ ਵਿੱਚ ਜੀਵ ਵਿਗਿਆਨੀ ਟੀ ਐਚ ਹੇਕਸਲੇ ਦੀ ਨਿਗਰਾਨੀ ਹੇਠ ਜੀਵ ਵਿਗਿਆਨ ਵਿੱਚ ਉਚੇਰੀ ਸਿਖਿਆ ਹਾਸਲ ਕੀਤੀ, ਜਿਸ ਨੇ ਉਸਦਾ ਸੰਸਾਰ ਨਜ਼ਰੀਆ ਵਿਗਿਆਨਕ ਬਣਾ ਦਿੱਤਾ। ਉਸ ਤੇ ਸਮਾਜਵਾਦੀ ਵਿਚਾਰਧਾਰਾ ਵੀ ਕਾਫੀ ਹਾਵੀ ਰਹੀ। ਉਹ ਪਹਿਲੀ ਵਿਸ਼ਵ ਜੰਗ ਤੋਂ ਬਾਆਦ ਕਈ ਸੋਸ਼ਲਸਿਟ ਲੀਡਰਾਂ ਵਲਾਦੀਮੀਰ ਲੈਨਿਨ, ਜੋਜਿਫ਼ ਸਟਾਲਿਨ, ਥਿਓਡੋਰ ਰੂਜ਼ਵੈਲਟ ਨੂੰ ਮਿਲਿਆ।

HSDagensdatum.svg ਅੱਜ ਇਤਿਹਾਸ ਵਿੱਚ - 21 ਸਤੰਬਰ

21 ਸਤੰਬਰ:

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 20 ਸਤੰਬਰ21 ਸਤੰਬਰ22 ਸਤੰਬਰ


 

HSVissteduatt.svg ਕੀ ਤੁਸੀਂ ਜਾਣਦੇ ਹੋ?...

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 299 ਵਿੱਚੋਂ 102ਵਾਂ ਹੈ।

...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਂਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1.680 ਕਿੱਲੋ ਦਾ ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

PL Wiki Aktualnosci ikona.svg ਖ਼ਬਰਾਂ

  • ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ,ਵਜੋਂ ਹਲਫ਼ ਲਿਆ
  • ਰੰਧਾਵਾ ਅਤੇ ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
  • ਰਾਹੁਲ ਗਾਂਧੀ ਉਚੇਚੇ ਤੌਰ ਤੇ ਰਾਜ ਭਵਨ ਪੁੱਜੇ
  • ਅਮਰਿੰਦਰ ਸਿੰਘ ਰਹੇ ਗੈਰਹਾਜ਼ਰ
  • ਚੰਨੀ ਨੇ ਪ੍ਰੈਸ ਕਾਨਫਰੰਸ ਵਿੱਚ ਖੁਦ ਨੂੰ ਆਮ ਆਦਮੀ ਦੱਸਿਆ
  • ਮੋਦੀ ਵੱਲੋਂ ਚੰਨੀ ਨੂੰ ਵਧਾਈ
  • ਹੁਸਨ ਲਾਲ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਕਤੱਰ ਲਾਇਆ
  • ਹਿੰਦੂ ਚਿਹਰੇ ਵਜੋਂ ਉਪ ਮੁੱਖ ਮੰਤਰੀ ਚੁਣੇ ਗਏ ਓਪੀ ਸੋਨੀ
  • ਹਰ ਆਮ ਆਦਮੀ ਅੱਜ ਤੋਂ ਮੁੱਖ ਮੰਤਰੀ: ਚੰਨੀ
  • ਮਾਣਹਾਨੀ ਕੇਸ: ਅਦਾਲਤ ਵਿੱਚ ਪੇਸ਼ ਹੋਈ ਕੰਗਨਾ ਰਣੌਤ
  • ਰੂਸ ਦੀ ਯੂਨੀਵਰਸਿਟੀ ਵਿੱਚ ਗੋਲੀਬਾਰੀ: ਅੱਠ ਮੌਤਾਂ
  • ਪੰਜਾਬ ਨੂੰ ਛੇਤੀ ਮਿਲ ਸਕਦਾ ਹੈ ਨਵਾਂ ਪੁਲਿਸ ਮੁਖੀ
  • ਭਾਰਤ ਵਿੱਚ 30,256 ਲੋਕਾਂ ਨੂੰ ਲੱਗੀ ਕੋਰੋਨਾ ਦੀ ਲਾਗ
  • ਮੀ-ਟੂ, ਕੌਮੀ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਅਸਤੀਫ਼ਾ ਮੰਗਿਆ

Featured picture.png ਚੁਣੀ ਹੋੲੀ ਤਸਵੀਰ

Lingaraj temple Bhubaneswar.jpg
ਉੜੀਸਾ ਦੇ ਜ਼ਿਲ੍ਹਾ ਖੁਦਰਾ ਦੇ ਨਗਰ ਭੂਵਨੇਸ਼ਵਰ ਵਿੱਖੇ ਲਿੰਗਰਾਜ ਮੰਦਰ

ਤਸਵੀਰ: Pattnaik.chandan


Wikipedia-logo-v2.svg ਹੋਰ ਭਾਸ਼ਾਵਾਂ ਵਿਚ ਵਿਕੀਪੀਡੀਆ

ਜਿਹਨਾਂ ਵਿੱਚ 1,000,000 ਤੋਂ ਵੱਧ ਲੇਖ ਹਨ
DeutschEnglishFrançaisNederlands
ਜਿਹਨਾਂ ਵਿੱਚ 750,000 ਤੋਂ ਵੱਧ ਲੇਖ ਹਨ
EspañolItaliano日本語PolskiPortuguêsРусский
ਜਿਹਨਾਂ ਵਿੱਚ 500,000 ਤੋਂ ਵੱਧ ਲੇਖ ਹਨ
Svenska中文
ਜਿਹਨਾਂ ਵਿੱਚ 250,000 ਤੋਂ ਵੱਧ ਲੇਖ ਹਨ
CatalàČeskySuominorsk (bokmål)‬УкраїнськаTiếng Việt
ਜਿਹਨਾਂ ਵਿੱਚ 100,000 ਤੋਂ ਵੱਧ ਲੇਖ ਹਨ
العربيةБългарскиDanskEsperantoEestiEuskaraفارسیעבריתहिन्दीHrvatskiMagyarBahasa IndonesiaҚазақша한국어LietuviųBahasa MelayuRomânăSlovenčinaSlovenščinaСрпски / srpskiTürkçeVolapükWinaray
ਜਿਹਨਾਂ ਵਿੱਚ 50,000 ਤੋਂ ਵੱਧ ਲੇਖ ਹਨ
AzərbaycancaБеларускаябеларуская (тарашкевіца)‬ΕλληνικάGalegoKreyòl ayisyenქართულიLatinaМакедонскиनेपाल भाषाnorsk (nynorsk)‬OccitanPiemontèisArmãneashceSrpskohrvatski / српскохрватскиSimple Englishதமிழ்తెలుగుไทยTagalog


ਬੋਲੀਆਂ ਦੀ ਸੂਚੀ

Blue-bg.svg

Wikimedia-logo.svg
ਹੋਰ ਵਿਕੀਮੀਡੀਆ ਯੋਜਨਾਵਾਂ