ਵਰਤੋਂਕਾਰ:Bandhna rani

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਆਨ-ਲਾਈਨ ਖਰੀਦਦਾਰੀ[ਸੋਧੋ]

ਇੰਟਰਨੈੱਟ ਦੇ ਆਉਣ ਨਾਲ ਖ਼ਰੀਦਦਾਰੀ ਦਾ ਇਕ ਨਿਵੇਕਲਾ ਬਦਲ ਸਾਹਮਣੇ ਆਇਆ ਹੈ | ਇੰਟਰਨੈੱਟ ਦੀ ਬਦੌਲਤ ਮੋਬਾਈਲ, ਟੈਬਲਟ ਅਤੇ ਕੰਪਿਊਟਰ ਰਾਹੀਂ ਘਰ ਬੈਠਿਆਂ ਹੀ ਵਸਤਾਂ ਦਾ ਆਰਡਰ ਦਿੱਤਾ ਜਾ ਸਕਦਾ ਹੈ | 'ਆਨ-ਲਾਈਨ' ਸਹੂਲਤ ਨੇ ਬਜ਼ਾਰਾਂ ਦੇ ਭੀੜ-ਭੜੱਕੇ, ਗਰਮੀ-ਸਰਦੀ, ਮੀਂਹ-ਹਨੇਰੀ ਅਤੇ ਅਸੁਰੱਖਿਅਤ ਥਾਵਾਂ 'ਤੇ ਪਹੁੰਚ ਕੇ ਖ਼ਰੀਦਦਾਰੀ ਦੇ ਰਵਾਇਤੀ ਤਰੀਕੇ ਦਾ ਸਿੱਕੇਬੰਦ ਬਦਲ ਪੇਸ਼ ਕੀਤਾ ਹੈ | ਅੱਜ ਇੰਟਰਨੈੱਟ 'ਤੇ ਕਈ ਵੈੱਬਸਾਈਟਾਂ ਉਪਲਬਧ ਹਨ ਜਿਨ੍ਹਾਂ ਰਾਹੀਂ ਆਨ-ਲਾਈਨ ਖ਼ਰੀਦੋ-ਫ਼ਰੋਖ਼ਤ ਕੀਤੀ ਜਾ ਸਕਦੀ ਹੈ | ਇਨ੍ਹਾਂ ਵਿਚੋਂ ਕਈ ਵੈੱਬਸਾਈਟਾਂ ਨਿਰੋਲ ਖ਼ਰੀਦਦਾਰੀ ਲਈ ਸੇਵਾਵਾਂ ਜੁਟਾ ਰਹੀਆਂ ਹਨ ਤੇ ਕਈਆਂ 'ਤੇ ਚੀਜ਼ਾਂ ਵੇਚਣ ਦੀ ਸਹੂਲਤ ਵੀ ਉਪਲਬਧ ਹੈ | ਵਸਤੂ ਦਾ ਆਰਡਰ ਦੇਣ ਲਈ ਅਸੀਂ ਪਹਿਲਾਂ ਤੋਂ ਖੋਲ੍ਹੇ ਆਪਣੇ ਗੂਗਲ ਖਾਤੇ ਦਾ ਹਵਾਲਾ ਦੇ ਸਕਦੇ ਹਾਂ | ਇਹਨਾਂ ਵੈੱਬਸਾਈਟਾਂ ਰਾਹੀਂ ਅਸੀਂ ਘਰ ਬੈਠੇ ਖ਼ਰੀਦਦਾਰੀ ਕਰ ਸਕਦੇ ਹਾਂ | ਆਨ-ਲਾਈਨ ਸੁਵਿਧਾ ਦੀ ਬਦੌਲਤ ਇਲੈਕਟ੍ਰੋਨਿਕਸ ਦਾ ਸਮਾਨ, ਕਿਤਾਬਾਂ, ਮਨੋਰੰਜਨ, ਸੁੰਦਰਤਾ, ਫ਼ੈਸ਼ਨ, ਨਿੱਜੀ ਵਸਤੂਆਂ ਆਦਿ ਸਾਡੀ ਉਂਗਲੀ ਦੀ ਇਕ ਛੋਹ ਦੀ ਦੂਰੀ 'ਤੇ ਪਈਆਂ ਜਾਪਦੀਆਂ ਹਨ | ਆਓ, 'ਫਲਿਪਕਾਰਟ' ਅਤੇ 'ਏਬੇਅ' ਦੀਆਂ ਮਹੱਤਵਪੂਰਨ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਹਾਸਲ ਕਰੀਏ: ਫਲਿਪਕਾਰਟ (6lipkart)-ਫਲਿਪਕਾਰਟ ਇਕ ਆਨ-ਲਾਈਨ ਸਟੋਰ ਹੈ ਜਿੱਥੋਂ ਵਸਤੂਆਂ ਖ਼ਰੀਦਣ ਲਈ ਆਨ-ਲਾਈਨ ਆਰਡਰ ਦਿੱਤਾ ਜਾ ਸਕਦਾ ਹੈ | ਇਸ ਦੀਆਂ ਵਿਸ਼ੇਸ਼ਤਾਵਾਂ ਹੇਠਾਂ ਲਿਖੇ ਅਨੁਸਾਰ ਹਨ : • ਇਸ ਰਾਹੀਂ ਵਸਤੂਆਂ ਦੀ ਖ਼ਰੀਦੋ-ਫ਼ਰੋਖ਼ਤ ਪਹਿਲਾਂ ਤੋਂ ਨਿਰਧਾਰਿਤ ਸੁਰੱਖਿਆ ਨਿਯਮਾਂ ਤਹਿਤ ਕੀਤੀ ਜਾਂਦੀ ਹੈ | • ਇਸ ਰਾਹੀਂ ਡੈਬਿਟ ਕਾਰਡ, ਕਰੈਡਿਟ ਕਾਰਡ, ਨੈੱਟ ਬੈਂਕਿੰਗ ਰਾਹੀਂ ਭੁਗਤਾਨ ਦੀ ਸਹੂਲਤ ਉਪਲਬਧ ਹੈ | ਉਂਝ ਗਾਹਕ ਚਾਹੇ ਤਾਂ ਵਸਤੂ ਦੀ ਪ੍ਰਾਪਤੀ ਸਮੇਂ ਵੀ ਭੁਗਤਾਨ ਕਰ ਸਕਦਾ ਹੈ | • ਵੱਖ-ਵੱਖ ਵਸਤੂਆਂ ਨੂੰ ਲੱਭਣ ਲਈ ਪਾਠ ਅਤੇ ਵੌਇਸ ਆਦਿ ਰਾਹੀਂ ਸਮਾਰਟ ਸਰਚ ਦੀ ਸੁਵਿਧਾ ਵੀ ਉਪਲਬਧ ਹੈ | • ਇਸ ਵਿਚ ਆਪਣੀ ਮਨਭਾਉਂਦੀ ਵਸਤੂ ਨੂੰ ਊਾਗਲੀ ਦੀ ਛੋਹ ਰਾਹੀਂ ਨੇੜਿਓਾ ਵੇਖਣ, ਮਹਿਸੂਸ ਕਰਨ ਦੀ ਸੁਵਿਧਾ ਹੈ | ਵਸਤੂਆਂ ਨੂੰ ਸੂਚੀ, ਗਰਿੱਡ ਅਤੇ ਪੂਰੀ ਸਕਰੀਨ ਦੇ ਰੂਪ 'ਚ ਵੇਖਿਆ ਜਾ ਸਕਦਾ ਹੈ | • ਫ਼ਿਲਟਰ ਵਿਸ਼ੇਸ਼ਤਾ ਰਾਹੀਂ ਕਿਸੇ ਵਸਤੂ ਦੇ ਗੁਣਾਂ ਨੂੰ ਬਾਰੀਕੀ ਨਾਲ ਜਾਣਿਆ ਜਾ ਸਕਦਾ ਹੈ | • ਇਹ ਐਪ ਗਾਹਕ ਦੀ ਖ਼ਰੀਦ ਹਿਸਟਰੀ ਨੂੰ ਧਿਆਨ 'ਚ ਰੱਖ ਕੇ ਉਸ ਨੂੰ ਢੁੱਕਵਾਂ ਸੁਝਾਅ ਦਿੰਦੀ ਹੈ ਜਿਸ ਨਾਲ ਉਸ ਨੂੰ ਖਰੀਦ ਸਮੇਂ ਮਦਦ ਮਿਲਦੀ ਹੈੈ | • ਐਪ ਸਟੋਰ 'ਚ ਚੋਣਵੀਂ ਵਸਤੂ ਦੇ ਟਿਕਾਣੇ ਦੇ ਲਿੰਕ ਜਾਂ ਫ਼ੋਟੋ ਆਦਿ ਨੂੰ ਆਪਣੇ ਮੋਬਾਈਲ 'ਚ ਸੁਰੱਖਿਅਤ ਕਰਨ ਅਤੇ ਆਪਣੇ ਦੋਸਤਾਂ ਨਾਲ ਸਾਂਝਾ ਕਰਨ ਦੀ ਵਿਸ਼ੇਸ਼ਤਾ ਹੈ | • ਉਂਗਲੀ ਦੇ ਟੱਚ ਰਾਹੀਂ ਆਪਣੀ ਪਸੰਦ ਦੀਆਂ ਚੀਜ਼ਾਂ ਨੂੰ 'ਇੱਛਾ ਸੂਚੀ' (Wish list) 'ਚ ਜੋੜਿਆ ਜਾ ਸਕਦਾ ਹੈ | • ਇਸ 'ਤੇ ਵੱਖ-ਵੱਖ ਉਤਪਾਦਾਂ ਦੀਆਂ ਕੀਮਤਾਂ ਦੇ ਤੁਲਨਾਤਮਕ ਅਧਿਐਨ ਦੀ ਸਹੂਲਤ ਵੀ ਦਰਜ ਹੈ | • ਐਪ ਸਾਨੂੰ ਕੁਝ ਖ਼ਾਸ ਚੀਜ਼ਾਂ ਦੇ ਰੇਟਾਂ 'ਚ ਗਿਰਾਵਟ ਅਤੇ ਵਿਸ਼ੇਸ਼ ਦਾਅਵਤਾਂ (Offers) ਸਮੇਂ ਚੇਤਾਵਨੀ ਸੰਦੇਸ਼ ਜਾਰੀ ਕਰਦੀ ਹੈ | ਏਬੇਅ (ebay) • ਏਬੇਅ ਇਕ ਮਹੱਤਵਪੂਰਨ ਆਨ-ਲਾਈਨ ਸ਼ਾਪਿੰਗ ਸਟੋਰ ਹੈ | ਇਸ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਇਸ ਪ੍ਰਕਾਰ ਹਨ: • ਇਸ 'ਤੇ ਵਸਤੂਆਂ ਖ਼ਰੀਦਣ ਦੇ ਨਾਲ-ਨਾਲ ਵੇਚਣ ਦੀ ਸੁਵਿਧਾ ਵੀ ਉਪਲਬਧ ਹੈ | • ਇਸ 'ਤੇ ਇਕ ਤੋਂ ਵੱਧ ਵਸਤੂਆਂ ਦੀ ਸੂਚੀ ਜਾਰੀ ਕਰਕੇ ਵੇਚਣ ਲਈ ਰੱਖੀਆਂ ਜਾ ਸਕਦੀਆਂ ਹਨ | • ਇਸ 'ਤੇ ਵਸਤੂਆਂ ਲੱਭਣ ਲਈ ਬਾਰ ਕੋਡ ਸਕੈਨਰ ਦੀ ਵਰਤੋਂ ਕੀਤੀ ਜਾ ਸਕਦੀ ਹੈ | • ਇਸ ਰਾਹੀਂ ਕੰਪਨੀ ਵੱਲੋਂ ਵਿਸ਼ੇਸ਼ ਮੌਕਿਆਂ 'ਤੇ ਕੀਤੀ ਪੇਸ਼ਕਸ਼ ਦੀ ਸੂਚਨਾ ਸਾਨੂੰ ਚੇਤਾਵਨੀ ਸੰਦੇਸ਼ਾਂ ਰਾਹੀਂ ਪ੍ਰਾਪਤ ਹੁੰਦੀ ਰਹਿੰਦੀ ਹੈ | • ਇਸ ਰਾਹੀਂ ਅਸੀਂ ਆਰਡਰ ਕੀਤੇ ਸਮਾਨ ਦੀ ਪਹੁੰਚ ਬਾਰੇ ਪੜਾਅ ਵਾਰ ਜਾਣਕਾਰੀ ਹਾਸਲ ਕਰ ਸਕਦੇ ਹਾਂ | • ਇਸ 'ਤੇ ਪਰਤਵਾਂ ਸੁਨੇਹਾ ਭੇਜਣ ਅਤੇ ਏਬੇਅ ਦੇ ਸਵਾਲਾਂ ਦਾ ਜਵਾਬ ਭੇਜਣ ਦੀ ਵਿਸ਼ੇਸ਼ਤਾ ਵੀ ਉਪਲਬਧ ਹੈ |[ਪੰਜਾਬੀ ਨੋਟ ਪੈਡ (Punjabi Notepad) ਪੰਜਾਬੀ ਪਾਠ ਲਿਖਣ, ਸੰਭਾਲ (Save) ਕਰਨ, ਸਾਂਝਾ ਕਰਨ ਅਤੇ ਭੇਜਣ ਲਈ ਮਹੱਤਵਪੂਰਨ ਆਦੇਸ਼ਕਾਰੀ ਹੈ। ਇਸ ਆਦੇਸ਼ਕਾਰੀ ਵਿਚ ਵੱਡੀ ਖ਼ਾਸੀਅਤ ਇਹ ਹੈ ਕਿ ਪੰਜਾਬੀ ਲਿਖਤ ਨੂੰ ਚਿਤਰ (ਜੇਪੀਈਜੀ ਸਾਂਚਾ) ਦੇ ਰੂਪ ਵਿਚ ਭੇਜਿਆ ਜਾ ਸਕਦਾ ਹੈ। ਚਿਤਰ ਰੂਪ 'ਚ ਭੇਜਿਆ ਗਿਆ ਸਨੇਹਾ ਉਨ੍ਹਾਂ ਫੋਨਾਂ ਵਿਚ ਵੀ ਪੜ੍ਹਨਯੋਗ ਹੁੰਦਾ ਹੈ ਪੰਜਾਬੀ ਨੋਟ ਪੈਡ (Punjabi Notepad) ਪੰਜਾਬੀ ਪਾਠ ਲਿਖਣ, ਸੰਭਾਲ (Save) ਕਰਨ, ਸਾਂਝਾ ਕਰਨ ਅਤੇ ਭੇਜਣ ਲਈ ਮਹੱਤਵਪੂਰਨ ਆਦੇਸ਼ਕਾਰੀ ਹੈ। ਇਸ ਆਦੇਸ਼ਕਾਰੀ ਵਿਚ ਵੱਡੀ ਖ਼ਾਸੀਅਤ ਇਹ ਹੈ ਕਿ ਪੰਜਾਬੀ ਲਿਖਤ ਨੂੰ ਚਿਤਰ (ਜੇਪੀਈਜੀ ਸਾਂਚਾ) ਦੇ ਰੂਪ ਵਿਚ ਭੇਜਿਆ ਜਾ ਸਕਦਾ ਹੈ। ਚਿਤਰ ਰੂਪ 'ਚ ਭੇਜਿਆ ਗਿਆ ਸਨੇਹਾ ਉਨ੍ਹਾਂ ਫੋਨਾਂ ਵਿਚ ਵੀ ਪੜ੍ਹਨਯੋਗ ਹੁੰਦਾ ਹੈ ਕੰਪਿਊਟਰ] • ਇਸ 'ਤੇ ਤੁਹਾਡੇ ਵੱਲੋਂ ਸਰਚ ਕੀਤੀਆਂ ਮਹੱਤਵਪੂਰਨ ਵਸਤਾਂ ਦੇ ਸਰਚ ਨਤੀਜਿਆਂ ਨੂੰ ਮਹਿਫ਼ੂਜ਼ ਰੱਖਣ ਦੀ ਮਹੱਤਵਪੂਰਨ ਖ਼ੂਬੀ ਹੈ |ਇੰਟਰਨੈੱਟ ਦੇ ਆਉਣ ਨਾਲ ਖ਼ਰੀਦਦਾਰੀ ਦਾ ਇਕ ਨਿਵੇਕਲਾ ਬਦਲ ਸਾਹਮਣੇ ਆਇਆ ਹੈ | ਇੰਟਰਨੈੱਟ ਦੀ ਬਦੌਲਤ ਮੋਬਾਈਲ, ਟੈਬਲਟ ਅਤੇ ਕੰਪਿਊਟਰ ਰਾਹੀਂ ਘਰ ਬੈਠਿਆਂ ਹੀ ਵਸਤਾਂ ਦਾ ਆਰਡਰ ਦਿੱਤਾ ਜਾ ਸਕਦਾ ਹੈ | 'ਆਨ-ਲਾਈਨ' ਸਹੂਲਤ ਨੇ ਬਜ਼ਾਰਾਂ ਦੇ ਭੀੜ-ਭੜੱਕੇ, ਗਰਮੀ-ਸਰਦੀ, ਮੀਂਹ-ਹਨੇਰੀ ਅਤੇ ਅਸੁਰੱਖਿਅਤ ਥਾਵਾਂ 'ਤੇ ਪਹੁੰਚ ਕੇ ਖ਼ਰੀਦਦਾਰੀ ਦੇ ਰਵਾਇਤੀ ਤਰੀਕੇ ਦਾ ਸਿੱਕੇਬੰਦ ਬਦਲ ਪੇਸ਼ ਕੀਤਾ ਹੈ | ਅੱਜ ਇੰਟਰਨੈੱਟ 'ਤੇ ਕਈ ਵੈੱਬਸਾਈਟਾਂ ਉਪਲਬਧ ਹਨ ਜਿਨ੍ਹਾਂ ਰਾਹੀਂ ਆਨ-ਲਾਈਨ ਖ਼ਰੀਦੋ-ਫ਼ਰੋਖ਼ਤ ਕੀਤੀ ਜਾ ਸਕਦੀ ਹੈ | ਇਨ੍ਹਾਂ ਵਿਚੋਂ ਕਈ ਵੈੱਬਸਾਈਟਾਂ ਨਿਰੋਲ ਖ਼ਰੀਦਦਾਰੀ ਲਈ ਸੇਵਾਵਾਂ ਜੁਟਾ ਰਹੀਆਂ ਹਨ ਤੇ ਕਈਆਂ 'ਤੇ ਚੀਜ਼ਾਂ ਵੇਚਣ ਦੀ ਸਹੂਲਤ ਵੀ ਉਪਲਬਧ ਹੈ | ਵਸਤੂ ਦਾ ਆਰਡਰ ਦੇਣ ਲਈ ਅਸੀਂ ਪਹਿਲਾਂ ਤੋਂ ਖੋਲ੍ਹੇ ਆਪਣੇ ਗੂਗਲ ਖਾਤੇ ਦਾ ਹਵਾਲਾ ਦੇ ਸਕਦੇ ਹਾਂ | ਇਹਨਾਂ ਵੈੱਬਸਾਈਟਾਂ ਰਾਹੀਂ ਅਸੀਂ ਘਰ ਬੈਠੇ ਖ਼ਰੀਦਦਾਰੀ ਕਰ ਸਕਦੇ ਹਾਂ | ਆਨ-ਲਾਈਨ ਸੁਵਿਧਾ ਦੀ ਬਦੌਲਤ ਇਲੈਕਟ੍ਰੋਨਿਕਸ ਦਾ ਸਮਾਨ, ਕਿਤਾਬਾਂ, ਮਨੋਰੰਜਨ, ਸੁੰਦਰਤਾ, ਫ਼ੈਸ਼ਨ, ਨਿੱਜੀ ਵਸਤੂਆਂ ਆਦਿ ਸਾਡੀ ਉਂਗਲੀ ਦੀ ਇਕ ਛੋਹ ਦੀ ਦੂਰੀ 'ਤੇ ਪਈਆਂ ਜਾਪਦੀਆਂ ਹਨ | ਆਓ, 'ਫਲਿਪਕਾਰਟ' ਅਤੇ 'ਏਬੇਅ' ਦੀਆਂ ਮਹੱਤਵਪੂਰਨ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਹਾਸਲ ਕਰੀਏ: ਫਲਿਪਕਾਰਟ (6lipkart)-ਫਲਿਪਕਾਰਟ ਇਕ ਆਨ-ਲਾਈਨ ਸਟੋਰ ਹੈ ਜਿੱਥੋਂ ਵਸਤੂਆਂ ਖ਼ਰੀਦਣ ਲਈ ਆਨ-ਲਾਈਨ ਆਰਡਰ ਦਿੱਤਾ ਜਾ ਸਕਦਾ ਹੈ | ਇਸ ਦੀਆਂ ਵਿਸ਼ੇਸ਼ਤਾਵਾਂ ਹੇਠਾਂ ਲਿਖੇ ਅਨੁਸਾਰ ਹਨ : • ਇਸ ਰਾਹੀਂ ਵਸਤੂਆਂ ਦੀ ਖ਼ਰੀਦੋ-ਫ਼ਰੋਖ਼ਤ ਪਹਿਲਾਂ ਤੋਂ ਨਿਰਧਾਰਿਤ ਸੁਰੱਖਿਆ ਨਿਯਮਾਂ ਤਹਿਤ ਕੀਤੀ ਜਾਂਦੀ ਹੈ | • ਇਸ ਰਾਹੀਂ ਡੈਬਿਟ ਕਾਰਡ, ਕਰੈਡਿਟ ਕਾਰਡ, ਨੈੱਟ ਬੈਂਕਿੰਗ ਰਾਹੀਂ ਭੁਗਤਾਨ ਦੀ ਸਹੂਲਤ ਉਪਲਬਧ ਹੈ | ਉਂਝ ਗਾਹਕ ਚਾਹੇ ਤਾਂ ਵਸਤੂ ਦੀ ਪ੍ਰਾਪਤੀ ਸਮੇਂ ਵੀ ਭੁਗਤਾਨ ਕਰ ਸਕਦਾ ਹੈ | • ਵੱਖ-ਵੱਖ ਵਸਤੂਆਂ ਨੂੰ ਲੱਭਣ ਲਈ ਪਾਠ ਅਤੇ ਵੌਇਸ ਆਦਿ ਰਾਹੀਂ ਸਮਾਰਟ ਸਰਚ ਦੀ ਸੁਵਿਧਾ ਵੀ ਉਪਲਬਧ ਹੈ | • ਇਸ ਵਿਚ ਆਪਣੀ ਮਨਭਾਉਂਦੀ ਵਸਤੂ ਨੂੰ ਊਾਗਲੀ ਦੀ ਛੋਹ ਰਾਹੀਂ ਨੇੜਿਓਾ ਵੇਖਣ, ਮਹਿਸੂਸ ਕਰਨ ਦੀ ਸੁਵਿਧਾ ਹੈ | ਵਸਤੂਆਂ ਨੂੰ ਸੂਚੀ, ਗਰਿੱਡ ਅਤੇ ਪੂਰੀ ਸਕਰੀਨ ਦੇ ਰੂਪ 'ਚ ਵੇਖਿਆ ਜਾ ਸਕਦਾ ਹੈ | • ਫ਼ਿਲਟਰ ਵਿਸ਼ੇਸ਼ਤਾ ਰਾਹੀਂ ਕਿਸੇ ਵਸਤੂ ਦੇ ਗੁਣਾਂ ਨੂੰ ਬਾਰੀਕੀ ਨਾਲ ਜਾਣਿਆ ਜਾ ਸਕਦਾ ਹੈ | • ਇਹ ਐਪ ਗਾਹਕ ਦੀ ਖ਼ਰੀਦ ਹਿਸਟਰੀ ਨੂੰ ਧਿਆਨ 'ਚ ਰੱਖ ਕੇ ਉਸ ਨੂੰ ਢੁੱਕਵਾਂ ਸੁਝਾਅ ਦਿੰਦੀ ਹੈ ਜਿਸ ਨਾਲ ਉਸ ਨੂੰ ਖਰੀਦ ਸਮੇਂ ਮਦਦ ਮਿਲਦੀ ਹੈੈ | • ਐਪ ਸਟੋਰ 'ਚ ਚੋਣਵੀਂ ਵਸਤੂ ਦੇ ਟਿਕਾਣੇ ਦੇ ਲਿੰਕ ਜਾਂ ਫ਼ੋਟੋ ਆਦਿ ਨੂੰ ਆਪਣੇ ਮੋਬਾਈਲ 'ਚ ਸੁਰੱਖਿਅਤ ਕਰਨ ਅਤੇ ਆਪਣੇ ਦੋਸਤਾਂ ਨਾਲ ਸਾਂਝਾ ਕਰਨ ਦੀ ਵਿਸ਼ੇਸ਼ਤਾ ਹੈ | • ਉਂਗਲੀ ਦੇ ਟੱਚ ਰਾਹੀਂ ਆਪਣੀ ਪਸੰਦ ਦੀਆਂ ਚੀਜ਼ਾਂ ਨੂੰ 'ਇੱਛਾ ਸੂਚੀ' (Wish list) 'ਚ ਜੋੜਿਆ ਜਾ ਸਕਦਾ ਹੈ | • ਇਸ 'ਤੇ ਵੱਖ-ਵੱਖ ਉਤਪਾਦਾਂ ਦੀਆਂ ਕੀਮਤਾਂ ਦੇ ਤੁਲਨਾਤਮਕ ਅਧਿਐਨ ਦੀ ਸਹੂਲਤ ਵੀ ਦਰਜ ਹੈ | • ਐਪ ਸਾਨੂੰ ਕੁਝ ਖ਼ਾਸ ਚੀਜ਼ਾਂ ਦੇ ਰੇਟਾਂ 'ਚ ਗਿਰਾਵਟ ਅਤੇ ਵਿਸ਼ੇਸ਼ ਦਾਅਵਤਾਂ (Offers) ਸਮੇਂ ਚੇਤਾਵਨੀ ਸੰਦੇਸ਼ ਜਾਰੀ ਕਰਦੀ ਹੈ | ਏਬੇਅ (ebay) • ਏਬੇਅ ਇਕ ਮਹੱਤਵਪੂਰਨ ਆਨ-ਲਾਈਨ ਸ਼ਾਪਿੰਗ ਸਟੋਰ ਹੈ | ਇਸ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਇਸ ਪ੍ਰਕਾਰ ਹਨ: • ਇਸ 'ਤੇ ਵਸਤੂਆਂ ਖ਼ਰੀਦਣ ਦੇ ਨਾਲ-ਨਾਲ ਵੇਚਣ ਦੀ ਸੁਵਿਧਾ ਵੀ ਉਪਲਬਧ ਹੈ | • ਇਸ 'ਤੇ ਇਕ ਤੋਂ ਵੱਧ ਵਸਤੂਆਂ ਦੀ ਸੂਚੀ ਜਾਰੀ ਕਰਕੇ ਵੇਚਣ ਲਈ ਰੱਖੀਆਂ ਜਾ ਸਕਦੀਆਂ ਹਨ | • ਇਸ 'ਤੇ ਵਸਤੂਆਂ ਲੱਭਣ ਲਈ ਬਾਰ ਕੋਡ ਸਕੈਨਰ ਦੀ ਵਰਤੋਂ ਕੀਤੀ ਜਾ ਸਕਦੀ ਹੈ | • ਇਸ ਰਾਹੀਂ ਕੰਪਨੀ ਵੱਲੋਂ ਵਿਸ਼ੇਸ਼ ਮੌਕਿਆਂ 'ਤੇ ਕੀਤੀ ਪੇਸ਼ਕਸ਼ ਦੀ ਸੂਚਨਾ ਸਾਨੂੰ ਚੇਤਾਵਨੀ ਸੰਦੇਸ਼ਾਂ ਰਾਹੀਂ ਪ੍ਰਾਪਤ ਹੁੰਦੀ ਰਹਿੰਦੀ ਹੈ | • ਇਸ ਰਾਹੀਂ ਅਸੀਂ ਆਰਡਰ ਕੀਤੇ ਸਮਾਨ ਦੀ ਪਹੁੰਚ ਬਾਰੇ ਪੜਾਅ ਵਾਰ ਜਾਣਕਾਰੀ ਹਾਸਲ ਕਰ ਸਕਦੇ ਹਾਂ | • ਇਸ 'ਤੇ ਪਰਤਵਾਂ ਸੁਨੇਹਾ ਭੇਜਣ ਅਤੇ ਏਬੇਅ ਦੇ ਸਵਾਲਾਂ ਦਾ ਜਵਾਬ ਭੇਜਣ ਦੀ ਵਿਸ਼ੇਸ਼ਤਾ ਵੀ ਉਪਲਬਧ ਹੈ | • ਇਸ 'ਤੇ ਤੁਹਾਡੇ ਵੱਲੋਂ ਸਰਚ ਕੀਤੀਆਂ ਮਹੱਤਵਪੂਰਨ ਵਸਤਾਂ ਦੇ ਸਰਚ ਨਤੀਜਿਆਂ ਨੂੰ ਮਹਿਫ਼ੂਜ਼ ਰੱਖਣ ਦੀ ਮਹੱਤਵਪੂਰਨ ਖ਼ੂਬੀ ਹੈ |

ਪੰਜਾਬੀ ਨੋਟ ਪੈਡ[ਸੋਧੋ]

ਪੰਜਾਬੀ ਨੋਟ ਪੈਡ (Punjabi Notepad) ਪੰਜਾਬੀ ਪਾਠ ਲਿਖਣ, ਸੰਭਾਲ (Save) ਕਰਨ, ਸਾਂਝਾ ਕਰਨ ਅਤੇ ਭੇਜਣ ਲਈ ਮਹੱਤਵਪੂਰਨ ਆਦੇਸ਼ਕਾਰੀ ਹੈ। ਇਸ ਆਦੇਸ਼ਕਾਰੀ ਵਿਚ ਵੱਡੀ ਖ਼ਾਸੀਅਤ ਇਹ ਹੈ ਕਿ ਪੰਜਾਬੀ ਲਿਖਤ ਨੂੰ ਚਿਤਰ (ਜੇਪੀਈਜੀ ਸਾਂਚਾ) ਦੇ ਰੂਪ ਵਿਚ ਭੇਜਿਆ ਜਾ ਸਕਦਾ ਹੈ। ਚਿਤਰ ਰੂਪ 'ਚ ਭੇਜਿਆ ਗਿਆ ਸਨੇਹਾ ਉਨ੍ਹਾਂ ਫੋਨਾਂ ਵਿਚ ਵੀ ਪੜ੍ਹਨਯੋਗ ਹੁੰਦਾ ਹੈ ਜਿਨ੍ਹਾਂ ਵਿਚ ਪੰਜਾਬੀ ਭਾਸ਼ਾ ਨਹੀਂ ਚੱਲਦੀ।

ਆਦੇਸ਼ਕਾਰੀ ਵਿਚ ਕੁਲ ਤਿੰਨ ਕੀ-ਬੋਰਡ ਹਨ। ਇਨ੍ਹਾਂ ਵਿਚੋਂ ਦੋ ਕੀ-ਬੋਰਡ ਗੁਰਮੁਖੀ ਪੰਜਾਬੀ ਲਈ ਅਤੇ ਇੱਕ ਕੀ-ਬੋਰਡ ਅੰਗਰੇਜ਼ੀ ਲਈ ਹੈ। ਗੁਰਮੁਖੀ ਕੀ-ਬੋਰਡ ਵਿਚ ਪੰਜਾਬੀ ਦੀਆਂ ਸਾਰੀਆਂ ਲਗਾਂ-ਮਾਤਰਾਂ, ਸਵਰ ਅਤੇ ਵਿਅੰਜਨ ਪਾਉਣ ਦੀ ਸਹੂਲਤ ਹੈ। ਅਦੇਸ਼ਕਾਰੀ ਦੀ ਸਤਹ ਦੇ ਖੱਬੇ ਹੱਥ ਦਿਸਣ ਵਾਲੇ ਸੇਵ, ਓਪਨ ਅਤੇ ਡਿਲੀਟ ਬਟਣਾਂ ਰਾਹੀਂ ਮਿਸਲ ਨੂੰ ਕ੍ਰਮਵਾਰ ਸੁਰੱਖਿਅਤ ਕੀਤਾ, ਪਹਿਲਾਂ ਤੋਂ ਤਿਆਰ ਮਿਸਲ ਨੂੰ ਖੋਲ੍ਹਿਆ ਅਤੇ ਹਟਾਇਆ ਜਾ ਸਕਦਾ ਹੈ। ਆਦੇਸ਼ਕਾਰੀ ਵਿਚ ਟਾਈਪ ਕੀਤੇ ਵਿਸ਼ਾ-ਵਸਤੂ ਨੂੰ ਮੋਟਾ, ਟੇਢਾ ਜਾਂ ਸਤਰਾਂਕਿਤ (Underline) ਕਰਨ, ਰੰਗ ਬਦਲਣ, ਪਿਛੋਕੜ ਰੰਗ ਬਦਲਣ, ਆਕਾਰ ਬਦਲਣ ਆਦਿ ਦੀ ਸਹੂਲਤ ਹੈ। 'ਸੈਂਡ' ਬਟਣ ਰਾਹੀਂ ਵਿਸ਼ਾ-ਵਸਤੂ ਕਿਸੇ ਨੂੰ ਭੇਜੀ ਜਾ ਸਕਦੀ ਹੈ। ਇੱਥੋਂ ਆਦੇਸ਼-ਸੂਚੀ ਰਾਹੀਂ 'ਸੈਂਡ ਐਜ਼ ਟੈਕਸਟ' ਜਾਂ 'ਸੈਂਡ ਐਜ਼ ਇਮੇਜ' ਦੀ ਚੋਣ ਕੀਤੀ ਜਾ ਸਕਦੀ ਹੈ।

'ਸ਼ੇਅਰ' ਚੋਣ ਲੈਣ ਉਪਰੰਤ ਮੋਬਾਈਲ 'ਚ ਉਪਲਭਧ ਆਦੇਸ਼ਕਾਰੀਆਂ ਜਿਵੇਂ ਕਿ ਸੰਖੇਪ-ਸਨੇਹਾ-ਸੇਵਾ (SMS), ਬਿਜ-ਡਾਕ (E-mail), ਫੇਸਬੁਕ, ਟਵੀਟਰ, ਵਟਸ ਐਪ, ਗੂਗਲ ਪਲੱਸ ਆਦਿ ਦੀ ਸੂਚੀ ਨਜ਼ਰ ਆਉਂਦੀ ਹੈ। ਇੱਥੋਂ ਕਿਸੇ ਨੂੰ ਵੀ ਚੁਣ ਕੇ ਵਿਸ਼ਾ-ਵਸਤੂ ਸਾਂਝੀ ਕੀਤੀ ਜਾ ਸਕਦੀ ਹੈ।

ਪੰਜਾਬੀ ਨੋਟ ਪੈਡ 'ਚ ਟਾਈਪ ਕੀਤੇ ਵਿਸ਼ਾ-ਵਸਤੂ (ਲਿਖਤ ਸਾਂਚੇ) ਨੂੰ ਜਦੋਂ ਦੂਜੇ ਫੋਨ 'ਤੇ ਭੇਜਿਆ ਜਾਂਦਾ ਹੈ ਤਾਂ ਕਈ ਵਾਰ ਕੁੱਝ ਤਬਦੀਲੀਆਂ ਆ ਜਾਂਦੀਆਂ ਹਨ। ਅਜਿਹੀਆਂ ਵੱਖ-ਵੱਖ ਫੋਨਾਂ ਅਤੇ ਆਦੇਸ਼ਕਾਰੀਆਂ 'ਚ ਪੰਜਾਬੀ ਰੂਪਾਂਤਰਣ (Rendering) ਦਾ ਇੱਕ ਮਿਆਰ ਨਾ ਹੋਣ ਕਾਰਨ ਵਾਪਰਦਾ ਹੈ। ਸਪਸ਼ਟ ਹੈ ਕਿ ਲਿਖਤ ਭੇਜਣ ਦੀ ਸਥਿਤੀ ਵਿਚ ਨਤੀਜੇ ਦੀ ਗੁਣਵੱਤਾ ਅਗਲੇ ਦੇ ਫੋਨ 'ਤੇ ਵਰਤੀ ਜਾ ਰਹੀ ਆਦੇਸ਼ਕਾਰੀ 'ਤੇ ਨਿਰਭਰ ਕਰਦੀ ਹੈ।