ਸਮੱਗਰੀ 'ਤੇ ਜਾਓ

ਵਰਤੋਂਕਾਰ:Kuldeepburjbhalaike/Main Page

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ


ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 59,341 ਹੈ ਅਤੇ ਕੁੱਲ 144 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (23 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਵਾਂਦੇਵਾਸ ਦੀ ਲੜਾਈ ਬਰਤਾਨਵੀ ਭਾਰਤ ਵਿੱਚ ਬਰਤਾਨਵੀ ਅਤੇ ਫ਼ਰਾਂਸੀਸੀ ਫ਼ੌਜਾਂ ਵਿਚਾਲੇ ਇੱਕ ਫ਼ੈਸਲਾਕੁੰਨ ਜੰਗ ਸੀ, ਇਹ ਸੱਤ ਸਾਲੀ ਜੰਗ ਦਾ ਇੱਕ ਹਿੱਸਾ ਸੀ। ਜਦੋਂ ਫ਼ਰਾਂਸੀਸੀ ਫ਼ੌਜਾਂ ਨੇ ਤਮਿਲਨਾਡੂ ਵਿਚਲੇ ਵਾਂਦੇਵਾਸ ਦੇ ਕਿਲ੍ਹੇ ਉੱਤੇ ਕਬਜ਼ਾ ਕਰਨਾ ਚਾਹਿਆ ਤਾਂ ਉਨ੍ਹਾਂ ਉੱਤੇ ਸਰ ਆਇਰ ਕੂਟ ਦੀ ਅਗਵਾਈ ਵਾਲੀ ਬਰਤਾਨਵੀ ਫ਼ੌਜ ਨੇ ਹਮਲਾ ਕਰਕੇ ਉਨ੍ਹਾਂ ਨੂੰ ਮਾਤ ਦਿੱਤੀ। ਨਤੀਜੇ ਵੱਜੋਂ ਫ਼ਰਾਂਸੀਸੀ ਪਾਂਡੀਚਰੀ ਦੇ ਇਲਾਕੇ ਤੱਕ ਮਹਿਦੂਦ ਹੋ ਗਏ ਅਤੇ 16 ਜਨਵਰੀ 1761 ਨੂੰ ਉਨ੍ਹਾਂ ਨੇ ਹਥਿਆਰ ਸੁੱਟ ਦਿੱਤੇ। ਫ਼ਰਾਂਸੀਸੀ ਫ਼ੌਜ ਵਿੱਚ 300 ਯੂਰਪੀ ਘੁੜਸਵਾਰ, 2,250 ਯੂਰਪੀ ਪਿਆਦੇ, 1,300 ਸਿਪਾਹੀ, 3,000 ਮਰਹੱਟੇ ਅਤੇ 16 ਤੋਪਾਂ ਸਨ, ਜਦੋਂ ਕਿ ਬਰਤਾਨਵੀ ਫ਼ੌਜ ਵਿੱਚ 80 ਯੂਰਪੀ ਘੋੜੇ, 250 ਦੇਸੀ ਘੋੜੇ, 1,900 ਯੂਰਪੀ ਪਿਆਦੇ, 2,100 ਸਿਪਾਹੀ ਅਤੇ 26 ਤੋਪਾਂ ਸਨ। 

ਅੱਜ ਇਤਿਹਾਸ ਵਿੱਚ 22 ਜਨਵਰੀ

22 ਜਨਵਰੀ:

ਸ਼ਹੀਦ ਰੋਸ਼ਨ ਸਿੰਘ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 21 ਜਨਵਰੀ22 ਜਨਵਰੀ23 ਜਨਵਰੀ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 102ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ਚੁਣੀ ਹੋਈ ਤਸਵੀਰ


ਬਾਜ ਆਪਣੇ ਸ਼ਿਕਾਰ ਨਾਲ

ਤਸਵੀਰ: Steve Jurvetson

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ

ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹ ਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।