ਵਰਤੋਂਕਾਰ:Kulwinder kaire

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਸਤਿ ਸ੍ਰੀ ਅਕਾਲ ਜੀ, ਮੇਰਾ ਨਾਮ ਕੁਲਵਿੰਦਰ ਕੌਰ ਹੈ ਅਤੇ ਮੈਂ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਹਾਂ।ਮੈਂ ਪੰਜਾਬੀ ਵਿਕੀਪੀਡੀਆ ਉਤੇ ਪੰਜਾਬ ਨਾਲ ਸਬੰਧਤ ਲੇਖਾਂ ਉੱਤੇ ਕੰਮ ਕਰਨਾ ਸ਼ੁਰੂ ਕੀਤਾ ਹੈ।