ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation
Jump to search
ਚੁਣਿਆ ਹੋਇਆ ਲੇਖ
ਭਾਰਤ ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤ ਦਾ ਸੱਭਿਆਚਾਰ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ।
|
|
|
ਖ਼ਬਰਾਂ
- ਮੇਰੀ ਆਵਾਜ਼ ਹੀ ਪਹਿਚਾਣ ਹੈ... ਲਤਾ ਮੰਗੇਸ਼ਕਰ ਦਾ ਦੇਹਾਂਤ
- ਲਤਾ ਦੇ ਸਨਮਾਨ ’ਚ ਦੋ ਦਿਨ ਦੇ ਕੌਮੀ ਸੋਗ ਦਾ ਐਲਾਨ
- ਜੰਮੂ ਕਸ਼ਮੀਰ ਦੇ ਅਸੈਂਬਲੀ ਹਲਕਿਆਂ ’ਚ ਵੱਡੇ ਫੇਰ-ਬਦਲ ਦੀ ਤਜਵੀਜ਼
ਹੱਦਬੰਦੀ ਕਮਿਸ਼ਨ ਨੇ ਪੰਜ ਸਹਾਇਕ ਮੈਂਬਰਾਂ ਤੋਂ 14 ਫਰਵਰੀ ਤੱਕ ਸੁਝਾਅ ਮੰਗੇ; ਰਿਪੋਰਟ ’ਚ ਨੈਸ਼ਨਲ ਕਾਨਫਰੰਸ ਦੇ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ
- ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ
ਅੱਜ ਇਤਿਹਾਸ ਵਿੱਚ
15 ਅਗਸਤ:
- ਭਾਰਤ ਦਾ ਸੁਤੰਤਰਤਾ ਦਿਵਸ।
- 1769 – ਫ਼ਰਾਂਸ ਦੇ ਸਿਆਸੀ ਅਤੇ ਫ਼ੌਜੀ ਆਗੂ ਨਪੋਲੀਅਨ ਦਾ ਜਨਮ।
- 1872 – ਭਾਰਤ ਦੇ ਮਹਾਨ ਯੋਗੀ ਅਤੇ ਦਾਰਸ਼ਨਿਕ ਸ਼੍ਰੀ ਅਰਬਿੰਦੋ ਦਾ ਜਨਮ ਹੋਇਆ।
|
- 1916 – ਪੰਜਾਬ ਦੇ ਇੱਕ ਉੱਘੇ ਢਾਡੀ ਗਾਇਕ ਅਮਰ ਸਿੰਘ ਸ਼ੌਂਕੀ ਦਾ ਜਨਮ।
- 1947 – ਗੋਪੀ ਚੰਦ ਭਾਰਗਵ ਪੰਜਾਬ ਦੇ ਪਹਿਲਾ ਮੁੱਖ ਮੰਤਰੀ ਬਣੇ।
|
- 1972 – ਭਾਰਤ ਵਿੱਚ ਪਿੰਨ ਕੋਡ ਜਾਰੀ ਕੀਤਾ ਗਿਆ।
- 1975 – ਮਸ਼ਹੂਰ ਫ਼ਿਲਮ ਸ਼ੋਲੇ ਰਲੀਜ ਹੋਈ।
- 1978 – ਟ੍ਰਿਬਿਊਨ ਗਰੁੱਪ ਦਾ ਪੰਜਾਬੀ ਅਖ਼ਬਾਰ ਪੰਜਾਬੀ ਟ੍ਰਿਬਿਊਨ ਅਤੇ ਹਿੰਦੀ ਦਾ ਦੈਨਿਕ ਟ੍ਰਿਬਿਊਨ ਛਪਣਾ ਸ਼ੁਰੂ ਹੋਇਆ।
|
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 14 ਅਗਸਤ • 15 ਅਗਸਤ • 16 ਅਗਸਤ
ਕੀ ਤੁਸੀਂ ਜਾਣਦੇ ਹੋ?...
...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 299 ਵਿੱਚੋਂ 102ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਂਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1.680 ਕਿੱਲੋ ਦਾ ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।
ਚੁਣੀ ਹੋੲੀ ਤਸਵੀਰ

ਰਾਜਸਥਾਨ ਦੇ ਸ਼ਹਿਰ ਊਦੇਪੁਰ ਦੇ ਮੱਧ ਵਿੱਚ ਸਥਿਤ ਜਗਦੀਸ ਹਿੰਦੂ ਮੰਦਰ ਹੈ ਜਿਸ ਨੂੰ 1651 ਦੇ ਲਗਭਗ ਬਣਾਇਆ ਗਿਆ।
ਤਸਵੀਰ: Ingo Mehling
|
|
|
|
|
|
ਇਤਿਹਾਸ
ਇਨਕਲਾਬ • ਤਾਰੀਖਾਂ • ਧਾਰਮਿਕ ਇਤਿਹਾਸ • ਪੁਰਾਤੱਤਵ ਵਿਗਿਆਨ • ਪੁਰਾਤਨ ਸੱਭਿਅਤਾਵਾਂ • ਯੁੱਧ
|
ਸੱਭਿਆਚਾਰ
ਅਦਾਕਾਰ • ਇਮਾਰਤਸਾਜ਼ੀ • ਨਾਚ • ਮਿਥਿਹਾਸ • ਫ਼ੈਸ਼ਨ • ਅਜਾਇਬਘਰ • ਸੰਗੀਤ • ਫ਼ਿਲਮਾਂ • ਭਾਸ਼ਾਵਾਂ •
|
ਸਮਾਜ
ਧੰਦਾ • ਆਰਥਿਕਤਾ • ਸਿਆਸਤ • ਲੀਲ੍ਹਾ • ਟਰਾਂਸਪੋਰਟ
|
ਕੁਦਰਤ
ਸੁਰੱਖਿਅਤ ਖੇਤਰ • ਜਾਨਵਰ • ਪੌਦੇ
|
ਤਕਨਾਲੋਜੀ
ਬਿਜਲਾਣੂ ਤਕਨਾਲੋਜੀ • ਸੂਚਨਾ ਤਕਨਾਲੋਜੀ • ਅਵਾਜ਼ ਤਕਨਾਲੋਜੀ • ਵਾਹਨ ਤਕਨਾਲੋਜੀ • ਇੰਟਰਨੈੱਟ
|
ਧਰਮ
ਸਿੱਖ • ਇਸਲਾਮ • ਹਿੰਦੂ ਧਰਮ • ਇਸਾਈ ਧਰਮ • ਯਹੂਦੀ ਧਰਮ • ਬੁੱਧ ਧਰਮ • ਜੈਨ ਧਰਮ • ਪਾਰਸੀ ਧਰਮ • ਬਹਾ'ਈ ਧਰਮ • ਮਿਥਿਹਾਸ • ਬਹਾਈ ਧਰਮ • ਸ਼ੈਤਾਨੀ ਧਰਮ
|
ਭਾਸ਼ਾ
ਭਾਸ਼ਾਈ ਪਰਵਾਰ • ਕੁਦਰਤੀ ਭਾਸ਼ਾਵਾਂ • ਬਨਾਉਟੀ ਭਾਸ਼ਾਵਾਂ
|
ਭੂਗੋਲ
ਏਸ਼ੀਆ • ਅਮਰੀਕਾ • ਯੂਰਪ • ਅਫ਼ਰੀਕਾ • ਅੰਟਾਰਕਟਿਕਾ • ਓਸ਼ੇਨੀਆ • ਰੇਗਿਸਤਾਨ • ਪਹਾੜ • ਮਹਾਂਸਾਗਰ • ਦਰਿਆ • ਝੀਲਾਂ • ਦੇਸ਼ • ਟਾਪੂ • ਸ਼ਹਿਰ
|
ਵਿਗਿਆਨ
ਜੀਵ ਵਿਗਿਆਨ • ਰਸਾਇਣਕ ਵਿਗਿਆਨ • ਭੌਤਿਕ ਵਿਗਿਆਨ • ਮਨੋ-ਵਿਗਿਆਨ • ਸਮਾਜ • ਖਗੋਲ • ਗਣਿਤ ਸ਼ਾਸਤਰ • ਅਰਥ-ਵਿਗਿਆਨ
|
ਸਭ ਪੰਨੇ • ਸ਼੍ਰੇਣੀਆਂ ਮੁਤਾਬਕ • ਸ਼੍ਰੇਣੀ ਰੁੱਖ
|
ਵਿਕੀਪੀਡੀਆ ਗਿਆਨਕੋਸ਼ ਭਾਸ਼ਾਵਾਂ:
|
|
ਹੋਰ ਵਿਕੀਮੀਡੀਆ ਯੋਜਨਾਵਾਂ
ਜੇ ਤੁਹਾਨੂੰ ਇਹ ਵਿਸ਼ਵਕੋਸ਼ ਜਾਂ ਇਸਦੇ ਦੂਜੇ ਪਰਿਯੋਜਨਾ ਲਾਹੇਵੰਦ ਲੱਗਦੇ ਹਨ, ਤਾਂ ਮਿਹਰਬਾਨੀ ਕਰਕੇ ਦਾਨ ਕਰਨ ਬਾਰੇ ਵਿਚਾਰ ਕਰੋ। ਦਾਨ ਦੀ ਵਰਤੋਂ ਮੁੱਖ ਤੌਰ ’ਤੇ ਸਰਵਰ ਸਮੱਗਰੀ ਖਰੀਦਣ ਲਈ ਕੀਤੀ ਜਾਂਦੀ ਹੈ।
|