ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
|
ਇੱਕ ਆਜ਼ਾਦ ਵਿਸ਼ਵਕੋਸ਼, ਜੋ ਸਾਰਿਆਂ ਨੂੰ ਗਿਆਨ ਪਸਾਰੇ ਦਾ ਹੱਕ ਦਿੰਦਾ ਹੈ।
ਪੰਜਾਬੀ ਵਿੱਚ 59,568 ਲੇਖ ਹਨ।
|
|
|
|
|
|
ਚੁਣਿਆ ਹੋਇਆ ਲੇਖ
ਆਰ ਕੇ ਨਰਾਇਣ, ਪਤਨੀ ਨਾਲ
ਆਰ. ਕੇ. ਨਰਾਇਣ (ਅਕਤੂਬਰ 10, 1906 - ਮਈ 13, 2001) ਅੰਗਰੇਜ਼ੀ ਸਾਹਿਤ ਦੇ ਭਾਰਤੀ ਨਾਵਲਕਾਰ ਅਤੇ ਲੇਖਕ ਸਨ। ਇਹਨਾਂ ਦਾ ਪੂਰਾ ਨਾਮ ਰਾਸੀਪੁਰਮ ਕ੍ਰਿਸ਼ਣਸਵਾਮੀ ਅਈਅਰ ਨਰਾਇਣ ਸਵਾਮੀ ਸੀ। ਨਰਾਇਣ ਦਾ ਜਨਮ 10 ਅਕਤੂਬਰ 1906 ਨੂੰ ਮਦਰਾਸ (ਹੁਣ ਚੇਨੱਈ) ਵਿੱਚ ਹੋਇਆ ਸੀ। ਉਨ੍ਹਾਂ ਨੇ ਮੈਸੂਰ ਦੇ ਮਹਾਰਾਜਾ ਕਾਲਜ ਤੋਂ ਸਿੱਖਿਆ ਪ੍ਰਾਪਤ ਕੀਤੀ ਸੀ ਜਿਥੇ ਉਸਦੇ ਪਿਤਾ ਪ੍ਰਾਅਧਿਆਪਕ ਸਨ। ਉਨ੍ਹਾਂ ਨੇ ਦੱਖਣ ਭਾਰਤ ਦੇ ਕਾਲਪਨਿਕ ਸ਼ਹਿਰ ਮਾਲਗੁੜੀ ਨੂੰ ਆਧਾਰ ਬਣਾਕੇ ਆਪਣੀਆਂ ਰਚਨਾਵਾਂ ਕੀਤੀਆਂ। ਨਰਾਇਣ ਮੈਸੂਰ ਦੇ ਯਾਦਵ ਡਿੱਗੀ ਵਿੱਚ ਕਰੀਬ ਦੋ ਦਹਾਕਿਆ ਤੱਕ ਰਹੇ। 1990 ਵਿੱਚ ਰੋਗ ਦੀ ਵਜ੍ਹਾ ਨਾਲ ਉਹ ਚੇਨਈ ਹਿਜਰਤ ਕਰ ਗਏ। 'ਦ ਗਾਈਡ' ਰਚਨਾ ਲਈ ਉਨ੍ਹਾਂ ਨੂੰ 1958 ਵਿੱਚ ਸਾਹਿਤ ਅਕਾਦਮੀ ਇਨਾਮ ਵੀ ਦਿੱਤਾ ਗਿਆ ਸੀ ਅਤੇ 1964 ਵਿੱਚ ਗਣਤੰਤਰ ਦਿਵਸ ਮੌਕੇ ਉਨ੍ਹਾਂ ਨੂੰ ਪਦਮ ਭੂਸ਼ਣ ਸਨਮਾਨ ਦਿੱਤਾ ਗਿਆ ਸੀ। ਇਸ ਤੋਂ ਇਲਾਵਾ 1980 ਵਿੱਚ ਓਨ੍ਹਾ ਨੂੰ ਏ.ਸੀ. ਬੈਂਸਲ ਮੈਡਲ ਵੀ ਮਿਲਿਆ ਸੀ। ਕਈ ਵਾਰ ਉਨ੍ਹਾਂ ਦਾ ਨਾਂਮ ਸਾਹਿਤ ਦੇ ਨੋਬਲ ਪੁਰਸਕਾਰ ਲਈ ਨਾਂਮਜ਼ਦ ਕੀਤਾ ਗਿਆ ਹੈ ਪਰ ਅਜੇ ਇਹ ਪੁਰਸਕਾਰ ਉਨ੍ਹਾਂ ਨੂੰ ਨਹੀਂ ਮਿਲਿਆ ਹੈ।
|
|
|
|
ਕੀ ਤੁਸੀਂ ਜਾਣਦੇ ਹੋ?...
...ਕਿ
ਵਿਕੀਪੀਡੀਆ ਸੂਚੀ ਵਿੱਚ '
ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ
104ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।
ਵਿਕੀਪੀਡੀਆ ਵਿਸ਼ਵਕੋਸ਼ ਭਾਸ਼ਾਵਾਂ:
ਜੇ ਤੁਹਾਨੂੰ ਇਹ ਵਿਸ਼ਵਕੋਸ਼ ਜਾਂ ਇਸਦੇ ਦੂਜੇ ਪਰਿਯੋਜਨਾ ਲਾਹੇਵੰਦ ਲੱਗਦੇ ਹਨ, ਤਾਂ ਮਿਹਰਬਾਨੀ ਕਰਕੇ
ਦਾਨ ਕਰਨ ਬਾਰੇ ਵਿਚਾਰ ਕਰੋ।