ਵਰਤੋਂਕਾਰ ਗੱਲ-ਬਾਤ:ਜਗਜੀਤ ਸਿੰਘ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
Crystal Clear app ksmiletris.png ਜੀ ਆਇਆਂ ਨੂੰ ਜਗਜੀਤ ਸਿੰਘ ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।


Sushilmishra (ਗੱਲ-ਬਾਤ) ੨੨:੦੪, ੧੮ ਨਵੰਬਰ ੨੦੧੪ (UTC)

ਸਤਿ ਸ਼੍ਰੀ ਅਕਾਲ[ਸੋਧੋ]

ਸਤਿ ਸ਼੍ਰੀ ਅਕਾਲ ਜਗਜੀਤ ਜੀ, ਤੁਸੀਂ ਪੰਜਾਬੀ ਵਿਕੀਪੀਡੀਆ ਉੱਤੇ ਬਹੁਤ ਵਧੀਆ ਯੋਗਦਾਨ ਪਾ ਰਹੇ ਹੋ। ਇੱਕ ਗੱਲ ਹੋਰ ਤੁਸੀਂ ਆਪਣੇ ਲੇਖਾਂ ਵਿੱਚ ਕਰ ਸਕਦੇ ਹੋ ਕਿ ਉਸ ਵਿਸ਼ੇ ਬਾਰੇ ਸਭ ਤੋਂ ਪਹਿਲਾਂ ਇੱਕ ਮੁਢਲਾ ਪੈਰਾ ਵੀ ਲਿਖ ਦਵੋ। ਉਦਾਹਰਨ ਵਜੋਂ ਤੁਹਾਡਾ ਲੇਖ ਰੋਬਰਟ ਮੋਰੀਸਨ ਮੈਕਾੲੀਵਰ। ਇਸ ਵਿੱਚ ਜੀਵਨ ਬਾਰੇ ਗੱਲ ਕਰਨ ਤੋਂ ਪਹਿਲਾਂ ਇੱਕ ਮੁਢਲਾ ਪੈਰਾ ਵੀ ਜੋੜਿਆ ਜਾ ਸਕਦਾ ਹੈ, ਜਿਵੇਂ ਕਿ ਅੰਗਰੇਜ਼ੀ ਵਿਕੀ ਉੱਤੇ ਦੇਖ ਸਕਦੇ ਹੋ ਜਿਸ ਵਿੱਚ ਇਸ ਬਾਰੇ ਕੁਝ ਸਤਰਾਂ ਵਿੱਚ ਲਿਖਿਆ ਹੋਵੇ ਕਿ ਇਹ ਕੋਣ ਸੀ। --Satdeep gill (ਗੱਲ-ਬਾਤ) ੧੩:੪੨, ੩ ਦਸੰਬਰ ੨੦੧੪ (UTC)