ਵਰਤੋਂਕਾਰ ਗੱਲ-ਬਾਤ:ਪਰਵਾਜ਼ ਸੋਹੀ

ਪੰਨਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਮਰਥਿਤ ਨਹੀਂ ਹੈ।
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜੀ ਆਇਆਂ ਨੂੰ ਪਰਵਾਜ਼ ਸੋਹੀ ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 06:01, 10 ਫ਼ਰਵਰੀ 2017 (UTC)[ਜਵਾਬ]

ਵਿਕੀ ਦੇ ਕੁਝ ਨਿਯਮਾਂ ਨਾਲ ਜਾਣ-ਪਛਾਣ[ਸੋਧੋ]

@ਪਰਵਾਜ਼ ਸੋਹੀ: ਵਿਕੀ ਉੱਤੇ ਕੁਝ ਮੁਢਲੇ ਨਿਯਮ ਉੱਪਰਲੇ ਸੁਨੇਹੇ ਵਿੱਚ ਲਿਖੇ ਹੋਏ ਹਨ ਫਿਰ ਵੀ ਤੁਹਾਨੂੰ ਦੱਸਣਾ ਚਾਹਵਾਂਗਾ ਕਿ ਵਿਕੀ ਨਿਯਮਾਂ ਮੁਤਾਬਕ ਤੁਸੀਂ ਆਪਣੇ ਬਾਰੇ ਜਾਂ ਆਪਣੇ ਨਾਲ ਸੰਬੰਧਿਤ ਕਿਸੇ ਵਿਅਕਤੀ ਜਾਂ ਸੰਸਥਾ ਨਾਲ ਸੰਬੰਧਿਤ ਲੇਖਾਂ ਉੱਤੇ ਕਾਰਜ ਨਹੀਂ ਕਰ ਸਕਦੇ। ਇਹ conflict of interest ਹੈ ਅਤੇ ਇਸ ਤਰ੍ਹਾਂ ਅਸੀਂ ਨਿਰਪੱਖਤਾ ਬਣਾਏ ਰੱਖਣ ਵਿੱਚ ਕਾਮਯਾਬ ਨਹੀਂ ਹੁੰਦੇ। ਤੁਸੀਂ ਸ਼ੁਰੂ ਤੋਂ ਹੀ ਇੱਕ ਹੀ ਸਫੇ ਵਿੱਚ ਸੋਧ ਕੀਤੀ ਹੈ ਅਤੇ ਲਾਜ਼ਮੀ ਤੌਰ ਉੱਤੇ ਤੁਹਾਡਾ ਇਸ ਵਿਅਕਤੀ ਨਾਲ ਕੋਈ ਨਿੱਜੀ ਸੰਬੰਧ ਜਾਪਦਾ ਹੈ। ਵਿਕੀ ਨਿਯਮਾਂ ਦਾ ਸਤਿਕਾਰ ਕਰਦੇ ਮੈਂ ਬੇਨਤੀ ਕਰੁੰਗਾ ਕਿ ਤੁਸੀਂ ਇਸ ਤੋਂ ਗੁਰੇਜ਼ ਕਰੋ ਅਤੇ ਹੋਰਨਾਂ ਲੇਖਾਂ ਵਿੱਚ ਯੋਗਦਾਨ ਪਾਉਣ ਲਈ ਤੁਹਾਨੂੰ ਖੁੱਲ੍ਹਾ ਸੱਦਾ ਹੈ। ਤੁਹਾਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਹੋਵੇ ਤਾਂ ਮੇਰੇ ਨਾਲ ਸੰਪਰਕ ਕਰ ਸਕਦੇ ਹੋ। --Satdeep Gill (ਗੱਲ-ਬਾਤ) 19:14, 2 ਅਗਸਤ 2018 (UTC)[ਜਵਾਬ]

2021 Wikimedia Foundation Board elections: Eligibility requirements for voters[ਸੋਧੋ]

Greetings,

The eligibility requirements for voters to participate in the 2021 Board of Trustees elections have been published. You can check the requirements on this page.

You can also verify your eligibility using the AccountEligiblity tool.

MediaWiki message delivery (ਗੱਲ-ਬਾਤ) 16:46, 30 ਜੂਨ 2021 (UTC)[ਜਵਾਬ]

Note: You are receiving this message as part of outreach efforts to create awareness among the voters.