ਸਮੱਗਰੀ 'ਤੇ ਜਾਓ

ਵਰਤੋਂਕਾਰ ਗੱਲ-ਬਾਤ:Arvinvinayek22

ਸਫ਼ਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਹਾਇਕ ਨਹੀ ਹੈ।
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਜੀ ਆਇਆਂ ਨੂੰ Arvinvinayek22 ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 05:29, 11 ਅਪਰੈਲ 2020 (UTC)[ਜਵਾਬ]

About creating new articles

[ਸੋਧੋ]

Hi @Arvinvinayek22:,

Thanks for your contribution on Punjabi Wikipedia. I've checked some of articles and they seems quite good but I just want to inform you that please ignore adding ਵਰਤੋਂਕਾਰ:Arvinvinayek22/ before the article title. If you want to learn more about creating or editing articles please feel free to make contact to any Punjabi Wikipedia Admins or you can directly call me on 9876080108. We are happy to help you. --Jagseer S Sidhu (ਗੱਲ-ਬਾਤ) 11:32, 18 ਅਕਤੂਬਰ 2020 (UTC)[ਜਵਾਬ]

ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ ਟਰੱਸਟੀ ਚੌਣਾਂ ਚ ਵੋਟ ਪਾਉਣ ਦਾ ਯਾਦ ਰੱਖਣਾ।

[ਸੋਧੋ]

ਡਿਅਰ Arvinvinayek22,

ਤੁਸੀ ਇਹ ਈਮੇਲ ਇਸਲਈ ਪ੍ਰਾਪਤ ਕਰ ਰਹੇ ਹੋ ਕਿਓ ਕਿ ਤੁਸੀ ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ਼ ਟਰਸਟੀ ਚੌਣਾ ਵਿੱਚ ਵੋਟ ਪੌਣ ਦੇ ਯੋਗ ਹੋ | ਚੋਣਾਂ ੧੮ ਅਗਸਤ, ੨੦੨੧ ਨੂੰ ਖੁੱਲੀਆਂ ਅਤੇ ੩੧ ਅਗਸਤ, ੨੦੨੧ ਨੂੰ ਬੰਦ ਹੋਣ ਗਿਆਂ | ਵਿਕੀਮੀਡੀਆ ਬੁਣੀਆਦ ਪੰਜਾਬੀ ਵਿਕੀਪੀਡੀਆ ਵਰਗੇ ਪਰੋਜੈਕਟਾਂ ਦਾ ਸੰਚਾਲਨ ਕਰਦੀ ਹੈ ਅਤੇ ਇਸ ਦੀ ਅਗਵਾਈ ਇੱਕ ਟਰਸਟੀ ਬੋਰਡ ਵਲੋ ਕਿਤੀ ਜਾਂਦੀ ਹੈ|ਬੋਰਡ ਵਿਕੀਮੀਡੀਆ ਬੁਣੀਆਦ ਦਾ ਫੈਂਸਲਾ ਲੈਣ ਵਾਲੀ ਸੰਸਥਾ ਹੈ | ਬੋਰਡ ਆਫ ਟਰਸਟੀ ਬਾਰੇ ਹੋਰ ਜਾਣੋ |

ਇਸ ਸਾਲ ਚਾਰ ਸੀਟਾਂ ਦੀ ਚੋਣ ਕਮਿਓਨਟੀ ਵਲੋ ਕਿਤੀ ਜਾਨੀ ਹੈ | ਦੁਨੀਆ ਭਰ ਦੇ ੧੯ ਉਮੀਦਵਾਰ ਇਨਾਂ ਸੀਟਾਂ ਲਈ ਚੋਣ ਲੜ ਰਹੇ ਹਨ | ੨੦੨੧ ਦੇ ਬੋਰਡ ਟਰਸਟੀ ਦੇ ਉਮੀਦਵਾਰਾਂ ਬਾਰੇ ਹੋਰ ਜਾਣੋ |

ਲਗਭਗ ੭੦.੦੦੦ ਕਮਿਉਨਟੀ ਦੇ ਮੈਬਰਾਂ ਨੂੰ ਚੋਣ ਕਰਨ ਲਈ ਕਿਹਾ ਹੈ | ਜੋ ਤੁਹਾਨੂੰ ਸ਼ਾਮਲ ਕਰਦਾ ਹੈ ! ਚੋਣਾਂ ੨੩.੫੯ ਯੂਟੀਸੀ ੩੧ ਆਗਸਤ ਤੱਕ ਹੀ ਨੇ |

ਜੇ ਤੁਸੀ ਪਹਿਲਾ ਵੋਟ ਕਰ ਚੁੱਕੇ ਹੋ, ਤਾਂ ਵੋਟ ਪਾਉਣ ਲਈ ਧੰਨਵਾਦ ਅਤੇ ਕਿਰਪਾ ਕਰਕੇ ਇਸ ਮੇਲ ਨੂੰ ਨਜ਼ਰ ਅੰਦਾਜ਼ ਕਰੋ | ਲੋਕ ਸਿਰਫ਼ ਇੱਕ ਵਾਰ ਵੋਟ ਪਾ ਸਕਦੇ ਹਨ ਚਾਹੇ ਉਨਾਂ ਦੇ ਕਿੰਨੇ ਵੀ ਖਾਤੇ ਹੋਨ |

ਇਸ ਚੋਣਾਂ ਦੀ ਹੋਰ ਜਾਨਕਾਰੀ ਲਈ ਪੜੋ| MediaWiki message delivery (ਗੱਲ-ਬਾਤ) 06:37, 28 ਅਗਸਤ 2021 (UTC)[ਜਵਾਬ]