ਸਮੱਗਰੀ 'ਤੇ ਜਾਓ

ਵਰਤੋਂਕਾਰ ਗੱਲ-ਬਾਤ:Bajwa Mandeep

ਸਫ਼ਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਹਾਇਕ ਨਹੀ ਹੈ।
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਜੀ ਆਇਆਂ ਨੂੰ Bajwa Mandeep ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 04:51, 1 ਅਕਤੂਬਰ 2019 (UTC)[ਜਵਾਬ]

About the main page of Punjabi Wikipedia

[ਸੋਧੋ]

ਵੀਰੇ ਤੁਸੀਂ ਪੰਜਾਬੀ ਵਿਕੀਪੀਡੀਆ ਦੇ main page ਤੇ ਇਹ ਮੈਸਜ ਪਾਇਆ ਸੀ:

ਅਸੀਂ ਜਲਦੀ ਹੀ ਵੈੱਬ ਪੇਜ ਸ਼ੈਲੀ ਪੇਸ਼ ਕਰਾਂਗੇ.

ਕੀ ਤੁਸੀਂ ਦੱਸ ਸਕਦੇ ਹੋ ਕਿ ਇਸਦਾ ਕੀ ਮਤਲਬ ਸੀ? I'm just curious to know. - Satpal Dandiwal (talk) |Contribs) 03:59, 27 ਮਾਰਚ 2020 (UTC)[ਜਵਾਬ]