ਵਰਤੋਂਕਾਰ ਗੱਲ-ਬਾਤ:Baljeet Bilaspur

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
Crystal Clear app ksmiletris.png ਜੀ ਆਇਆਂ ਨੂੰ Baljeet Bilaspur ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।


-- New user message (ਗੱਲ-ਬਾਤ) ੧੨:੧੯, ੧੮ ਜੂਨ ੨੦੧੫ (UTC)

ਵਰਤੋਂਕਾਰ:Satdeep Gill ਲਈ ਪ੍ਰਸ਼ਾਸਕੀ ਹੱਕ[ਸੋਧੋ]

ਫਰਮਾ:Usertalkback ਮੇਰੇ ਆਰਜ਼ੀ ਪਰਸ਼ਾਸਕੀ ਹੱਕਾਂ ਦੀ ਮਿਆਦ ਤੀਜੀ ਵਾਰ ਮੁੱਕ ਗਈ ਹੈ ਅਤੇ ਮੈਨੂੰ ਲਗਦਾ ਹੈ ਕਿ ਹੁਣ ਮੈਨੂੰ ਸਥਾਈ ਤੌਰ ਉੱਤੇ ਪ੍ਰਸ਼ਾਸਕੀ ਹੱਕ ਮਿਲ ਜਾਣੇ ਚਾਹੀਦੇ ਹਨ। ਮੇਰਾ ਸਮਰਥਨ ਜਾਂ ਵਿਰੋਧ ਕਰਨ ਲਈ ਇਸ ਲਿੰਕ ਉੱਤੇ ਕਲਿੱਕ ਕਰੋ ਅਤੇ ਆਪਣੇ ਦਸਤਖ਼ਤ ਕਰਕੇ ਵੋਟ ਪਾਓ।--Satdeep Gill (ਗੱਲ-ਬਾਤ) ੧੪:੪੧, ੨ ਅਗਸਤ ੨੦੧੫ (UTC)

Crystal Clear app ksmiletris.png ਜੀ ਆਇਆਂ ਨੂੰ Baljeet Bilaspur ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।


http://www.shabdkosh.com/pa/translate/metal/metal-meaning-in-Punjabi-English ਮੇਟਲ plz tell me more about it

ਨਵੇਂ ਸਫ਼ਿਆਂ ਬਾਰੇ[ਸੋਧੋ]

ਬਲਜੀਤ ਜੀ ਸਤਿ ਸ੍ਰੀ ਅਕਾਲ, ਪੰਜਾਬੀ ਵਿਕੀਪੀਡੀਆ ਹੁਣ ਵਿਕਾਸ ਕਰਦਾ ਜਾ ਰਿਹਾ ਹੈ ਅਤੇ ਜ਼ਰੂਰਤ ਹੈ ਕਿ ਹੁਣ ਆਪਾਂ ਬਹੁਤ ਛੋਟੇ ਛੋਟੇ ਸਫ਼ੇ ਨਾ ਬਣਾਈਏ। ਨਾਲ ਹੀ ਸਫ਼ਿਆਂ ਨੂੰ "Add Links" ਉੱਤੇ ਕਲਿੱਕ ਕਰਕੇ ਅੰਗਰੇਜ਼ੀ ਭਾਸ਼ਾ ਵਿੱਚ ਮਿਲਦੇ ਸਫ਼ੇ ਨਾਲ ਜੋੜਨ ਦੀ ਕੋਸ਼ਿਸ਼ ਕਰੋ। ਸਫ਼ਾ ਬਣਾਉਣ ਵੇਲੇ ਵੀ ਅੰਗਰੇਜ਼ੀ ਦੀ ਮਦਦ ਲੈ ਲਿਆ ਕਰੋ ਤਾਂਕਿ ਹਵਾਲੇ ਵੀ ਪਾਏ ਜਾ ਸਕਣ।--Satdeep Gill (ਗੱਲ-ਬਾਤ) ੦੧:੪੪, ੫ ਅਕਤੂਬਰ ੨੦੧੫ (UTC)

ਤੁਹਾਡੇ ਲਈ ਇੱਕ ਬਾਰਨਸਟਾਰ[ਸੋਧੋ]

Asia medal.svg The Asian Month Barnstar
ਵਿਕੀਪੀਡੀਆ ਏਸ਼ੀਆਈ ਮਹੀਨਾ 2015 ਵਿੱਚ ਤੁਹਾਡੇ ਯੋਗਦਾਨ ਲਈ ਸ਼ੁਕਰੀਆ! --Satdeep Gill (ਗੱਲ-ਬਾਤ) 06:27, 14 ਦਸੰਬਰ 2015 (UTC)

ਪੰਜਾਬੀ ਵਿਕੀਪੀਡੀਆ ਬੈਠਕ - 3 ਜਨਵਰੀ 2016[ਸੋਧੋ]

ਪੰਜਾਬੀ ਵਿਕੀ ਭਾਈਚਾਰੇ ਦੀ 6ਵੀਂ ਪਟਿਆਲਾ ਬੈਠਕ ਹੋਣ ਜਾ ਰਹੀ ਹੈ। ਇਹ 3 ਜਨਵਰੀ 2016 (ਐਤਵਾਰ) ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ 11 ਵਜੇ ਤੋਂ 1 ਵਜੇ ਤੱਕ ਹੋਵੇਗੀ। ਇਸ ਵਿੱਚ ਕੁਝ ਅਹਿਮ ਮੁੱਦਿਆਂ ਉੱਤੇ ਗੱਲ ਹੋਵੇਗੀ। ਜ਼ਿਆਦਾ ਭਾਈਚਾਰਾ ਪਟਿਆਲਾ ਵਿੱਚ ਹੈ ਇਸ ਲਈ ਸਾਂਝੀ ਜਗ੍ਹਾ ਪਟਿਆਲਾ ਨੂੰ ਹੀ ਰੱਖਿਆ ਗਿਆ ਹੈ। ਭਵਿੱਖ ਵਿੱਚ ਤੁਹਾਡੇ ਇਲਾਕੇ ਵਿੱਚ ਮੀਟਿੰਗ ਕਰਨ ਲਈ ਤੁਸੀਂ ਮਦਦ ਕਰ ਸਕਦੇ ਹੋ। 1-2 ਵਰਤੋਂਕਾਰਾਂ ਨੂੰ ਆਉਣ-ਜਾਣ ਦਾ ਕਰਾਇਆ ਦਿੱਤਾ ਜਾ ਸਕਦਾ ਹੈ ਕਿਉਂਕਿ ਸਾਡੇ ਕੋਲ ਇਸ ਮੀਟਿੰਗ ਲਈ ਸਿਰਫ਼ 1500 ਰੁਪਏ ਹਨ।

  • ਇਸ ਲਿੰਕ ਉੱਤੇ ਜਾਕੇ ਆਪਣੀ ਆਮਦ ਬਾਰੇ ਦੱਸੋ ਅਤੇ ਹੋਰ ਸੁਝਾਅ ਦੇਵੋ।

--Satdeep Gill (ਗੱਲ-ਬਾਤ) 05:32, 1 ਜਨਵਰੀ 2016 (UTC)

Request for VOTE[ਸੋਧੋ]

Plz vote here in favour of Hindustanilanguages for Stewards election .It is my request . --Abbas dhothar (ਗੱਲ-ਬਾਤ) 17:54, 9 ਫ਼ਰਵਰੀ 2016 (UTC)

ਕੌਮਾਂਤਰੀ ਇਸਤਰੀ ਦਿਹਾੜਾ ਬਾਰਨਸਟਾਰ[ਸੋਧੋ]

Wiki Loves Women Barnstar.svg ਕੌਮਾਂਤਰੀ ਇਸਤਰੀ ਦਿਹਾੜਾ ਬਾਰਨਸਟਾਰ
ਬਲਜੀਤ ਬਿਲਾਸਪੁਰ ਜੀ,

ਕੌਮਾਂਤਰੀ ਇਸਤਰੀ ਦਿਹਾੜੇ ਦੌਰਾਨ ਨਿਯਮਾਂ ਮੁਤਾਬਕ ਲੇਖ ਬਣਾਉਣ ਉੱਤੇ ਤੁਹਾਡੇ ਲਈ ਇਹ ਬਾਰਨਸਟਾਰ।
ਉਮੀਦ ਹੈ ਤੁਸੀਂ ਇਸੇ ਤਰ੍ਹਾਂ ਕੰਮ ਕਰਦੇ ਰਹੋਗੇ।

--Satdeep Gill (ਗੱਲ-ਬਾਤ) 14:42, 25 ਮਾਰਚ 2016 (UTC)

Wikipedia Asian Month Ambassadors[ਸੋਧੋ]

Hi Baljeet Bilaspur. We will give you a digital certificate of Wikipedia Asian Month Ambassadors soon, please email me the name (real name, first name, nickname or username) you wish to appear on the certificate. Send me an Email even the username is what you want to display on the certificate so I can have your Email address. This will not be public and only you can access the digital copy. Besides that, we are displaying our ambassadors on this page. If you wish to display another name instead of your username, please feel free to make a change. Any question please leave it on my meta talk page. Thanks!--AddisWang (ਗੱਲ-ਬਾਤ) 16:16, 19 ਅਪਰੈਲ 2016 (UTC)

ਲੇਖ ਸੁਧਾਰ ਐਡਿਟਾਥਨ ਸਬੰਧੀ[ਸੋਧੋ]

ਸਤਿ ਸ਼੍ਰੀ ਅਕਾਲ ਜੀ, ਅਪ੍ਰੈਲ ਦੇ ਲੇਖ ਸੁਧਾਰ ਐਡਿਟਾਥਨ ਜੋ ਪੰਨੇ ਤੁਸੀਂ ਸੁਧਾਰੇ ਹਨ ਜ਼ਰਾ ਇੱਕ ਝਾਤ ਮਾਰ ਕੇ ਦੇਖ ਲਵੋ ਕਿ ਮੁਲਾਂਕਣ ਲਈ ਉਹ ਇਸ ਸੂਚੀ ਜੋੜੇ ਗਏ ਹਨ ਜਾਂ ਨਹੀਂ।ਜੇਕਰ ਤੁਹਾਡਾ ਕੋਈ ਲੇਖ ਸੂਚੀਬੱਧ ਹੋਣ ਤੋਂ ਰਹਿ ਹੋਵੇ ਤਾਂ ਇਸ ਬਾਰੇ ਮੈਨੂੰ ਸੂਚਿਤ ਕਰ ਦਿੱਤਾ ਜਾਵੇ। ਧੰਨਵਾਦ। --Satnam S Virdi (ਗੱਲ-ਬਾਤ) 16:45, 6 ਮਈ 2016 (UTC)

Participate in the Ibero-American Culture Challenge![ਸੋਧੋ]

Hi!

Iberocoop has launched a translating contest to improve the content in other Wikipedia related to Ibero-American Culture.

We would love to have you on board :)

Please find the contest here: https://en.wikipedia.org/wiki/Wikipedia:Translating_Ibero_-_America/Participants_2016

Hugs!--Anna Torres (WMAR) (ਗੱਲ-ਬਾਤ) 13:35, 10 ਮਈ 2016 (UTC)

Your temporary access has expired[ਸੋਧੋ]

Hello, the temporary access you requested on this wiki has expired. Just to let you know that If you want it back, feel free to make a local announcement and open a new request on stewards' permission request page on Meta-Wiki later. Moreover, if you think the community is big enough to elect a permanent administrator, you can place a local request here for a permanent adminship, so stewards can grant you the permanent access. Please ask me or any other steward if you have any questions. Thank you! --Stryn (ਗੱਲ-ਬਾਤ) 09:29, 17 ਮਈ 2016 (UTC)

Rio Olympics Edit-a-thon[ਸੋਧੋ]

Dear Friends & Wikipedians, Celebrate the world's biggest sporting festival on Wikipedia. The Rio Olympics Edit-a-thon aims to pay tribute to Indian athletes and sportsperson who represent India at Olympics. Please find more details here. The Athlete who represent their country at Olympics, often fail to attain their due recognition. They bring glory to the nation. Let's write articles on them, as a mark of tribute.

For every 20 articles created collectively, a tree will be planted. Similarly, when an editor completes 20 articles, a book will be awarded to him/her. Check the main page for more details. Thank you. Abhinav619 (sent using MediaWiki message delivery (ਗੱਲ-ਬਾਤ) 16:54, 16 ਅਗਸਤ 2016 (UTC), subscribe/unsubscribe)