ਸਮੱਗਰੀ 'ਤੇ ਜਾਓ

ਵਰਤੋਂਕਾਰ ਗੱਲ-ਬਾਤ:Baljeet Bilaspur

ਸਫ਼ਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਹਾਇਕ ਨਹੀ ਹੈ।
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਜੀ ਆਇਆਂ ਨੂੰ Baljeet Bilaspur ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) ੧੨:੧੯, ੧੮ ਜੂਨ ੨੦੧੫ (UTC)

ਵਰਤੋਂਕਾਰ:Satdeep Gill ਲਈ ਪ੍ਰਸ਼ਾਸਕੀ ਹੱਕ

[ਸੋਧੋ]

ਫਰਮਾ:Usertalkback ਮੇਰੇ ਆਰਜ਼ੀ ਪਰਸ਼ਾਸਕੀ ਹੱਕਾਂ ਦੀ ਮਿਆਦ ਤੀਜੀ ਵਾਰ ਮੁੱਕ ਗਈ ਹੈ ਅਤੇ ਮੈਨੂੰ ਲਗਦਾ ਹੈ ਕਿ ਹੁਣ ਮੈਨੂੰ ਸਥਾਈ ਤੌਰ ਉੱਤੇ ਪ੍ਰਸ਼ਾਸਕੀ ਹੱਕ ਮਿਲ ਜਾਣੇ ਚਾਹੀਦੇ ਹਨ। ਮੇਰਾ ਸਮਰਥਨ ਜਾਂ ਵਿਰੋਧ ਕਰਨ ਲਈ ਇਸ ਲਿੰਕ ਉੱਤੇ ਕਲਿੱਕ ਕਰੋ ਅਤੇ ਆਪਣੇ ਦਸਤਖ਼ਤ ਕਰਕੇ ਵੋਟ ਪਾਓ।--Satdeep Gill (ਗੱਲ-ਬਾਤ) ੧੪:੪੧, ੨ ਅਗਸਤ ੨੦੧੫ (UTC)

ਜੀ ਆਇਆਂ ਨੂੰ Baljeet Bilaspur ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


http://www.shabdkosh.com/pa/translate/metal/metal-meaning-in-Punjabi-English ਮੇਟਲ plz tell me more about it

ਨਵੇਂ ਸਫ਼ਿਆਂ ਬਾਰੇ

[ਸੋਧੋ]

ਬਲਜੀਤ ਜੀ ਸਤਿ ਸ੍ਰੀ ਅਕਾਲ, ਪੰਜਾਬੀ ਵਿਕੀਪੀਡੀਆ ਹੁਣ ਵਿਕਾਸ ਕਰਦਾ ਜਾ ਰਿਹਾ ਹੈ ਅਤੇ ਜ਼ਰੂਰਤ ਹੈ ਕਿ ਹੁਣ ਆਪਾਂ ਬਹੁਤ ਛੋਟੇ ਛੋਟੇ ਸਫ਼ੇ ਨਾ ਬਣਾਈਏ। ਨਾਲ ਹੀ ਸਫ਼ਿਆਂ ਨੂੰ "Add Links" ਉੱਤੇ ਕਲਿੱਕ ਕਰਕੇ ਅੰਗਰੇਜ਼ੀ ਭਾਸ਼ਾ ਵਿੱਚ ਮਿਲਦੇ ਸਫ਼ੇ ਨਾਲ ਜੋੜਨ ਦੀ ਕੋਸ਼ਿਸ਼ ਕਰੋ। ਸਫ਼ਾ ਬਣਾਉਣ ਵੇਲੇ ਵੀ ਅੰਗਰੇਜ਼ੀ ਦੀ ਮਦਦ ਲੈ ਲਿਆ ਕਰੋ ਤਾਂਕਿ ਹਵਾਲੇ ਵੀ ਪਾਏ ਜਾ ਸਕਣ।--Satdeep Gill (ਗੱਲ-ਬਾਤ) ੦੧:੪੪, ੫ ਅਕਤੂਬਰ ੨੦੧੫ (UTC)

ਤੁਹਾਡੇ ਲਈ ਇੱਕ ਬਾਰਨਸਟਾਰ

[ਸੋਧੋ]
The Asian Month Barnstar
ਵਿਕੀਪੀਡੀਆ ਏਸ਼ੀਆਈ ਮਹੀਨਾ 2015 ਵਿੱਚ ਤੁਹਾਡੇ ਯੋਗਦਾਨ ਲਈ ਸ਼ੁਕਰੀਆ! --Satdeep Gill (ਗੱਲ-ਬਾਤ) 06:27, 14 ਦਸੰਬਰ 2015 (UTC)[ਜਵਾਬ]

ਪੰਜਾਬੀ ਵਿਕੀਪੀਡੀਆ ਬੈਠਕ - 3 ਜਨਵਰੀ 2016

[ਸੋਧੋ]

ਪੰਜਾਬੀ ਵਿਕੀ ਭਾਈਚਾਰੇ ਦੀ 6ਵੀਂ ਪਟਿਆਲਾ ਬੈਠਕ ਹੋਣ ਜਾ ਰਹੀ ਹੈ। ਇਹ 3 ਜਨਵਰੀ 2016 (ਐਤਵਾਰ) ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ 11 ਵਜੇ ਤੋਂ 1 ਵਜੇ ਤੱਕ ਹੋਵੇਗੀ। ਇਸ ਵਿੱਚ ਕੁਝ ਅਹਿਮ ਮੁੱਦਿਆਂ ਉੱਤੇ ਗੱਲ ਹੋਵੇਗੀ। ਜ਼ਿਆਦਾ ਭਾਈਚਾਰਾ ਪਟਿਆਲਾ ਵਿੱਚ ਹੈ ਇਸ ਲਈ ਸਾਂਝੀ ਜਗ੍ਹਾ ਪਟਿਆਲਾ ਨੂੰ ਹੀ ਰੱਖਿਆ ਗਿਆ ਹੈ। ਭਵਿੱਖ ਵਿੱਚ ਤੁਹਾਡੇ ਇਲਾਕੇ ਵਿੱਚ ਮੀਟਿੰਗ ਕਰਨ ਲਈ ਤੁਸੀਂ ਮਦਦ ਕਰ ਸਕਦੇ ਹੋ। 1-2 ਵਰਤੋਂਕਾਰਾਂ ਨੂੰ ਆਉਣ-ਜਾਣ ਦਾ ਕਰਾਇਆ ਦਿੱਤਾ ਜਾ ਸਕਦਾ ਹੈ ਕਿਉਂਕਿ ਸਾਡੇ ਕੋਲ ਇਸ ਮੀਟਿੰਗ ਲਈ ਸਿਰਫ਼ 1500 ਰੁਪਏ ਹਨ।

  • ਇਸ ਲਿੰਕ ਉੱਤੇ ਜਾਕੇ ਆਪਣੀ ਆਮਦ ਬਾਰੇ ਦੱਸੋ ਅਤੇ ਹੋਰ ਸੁਝਾਅ ਦੇਵੋ।

--Satdeep Gill (ਗੱਲ-ਬਾਤ) 05:32, 1 ਜਨਵਰੀ 2016 (UTC)[ਜਵਾਬ]

Request for VOTE

[ਸੋਧੋ]

Plz vote here in favour of Hindustanilanguages for Stewards election .It is my request . --Abbas dhothar (ਗੱਲ-ਬਾਤ) 17:54, 9 ਫ਼ਰਵਰੀ 2016 (UTC)[ਜਵਾਬ]

ਕੌਮਾਂਤਰੀ ਇਸਤਰੀ ਦਿਹਾੜਾ ਬਾਰਨਸਟਾਰ

[ਸੋਧੋ]
ਕੌਮਾਂਤਰੀ ਇਸਤਰੀ ਦਿਹਾੜਾ ਬਾਰਨਸਟਾਰ
ਬਲਜੀਤ ਬਿਲਾਸਪੁਰ ਜੀ,

ਕੌਮਾਂਤਰੀ ਇਸਤਰੀ ਦਿਹਾੜੇ ਦੌਰਾਨ ਨਿਯਮਾਂ ਮੁਤਾਬਕ ਲੇਖ ਬਣਾਉਣ ਉੱਤੇ ਤੁਹਾਡੇ ਲਈ ਇਹ ਬਾਰਨਸਟਾਰ।
ਉਮੀਦ ਹੈ ਤੁਸੀਂ ਇਸੇ ਤਰ੍ਹਾਂ ਕੰਮ ਕਰਦੇ ਰਹੋਗੇ।

--Satdeep Gill (ਗੱਲ-ਬਾਤ) 14:42, 25 ਮਾਰਚ 2016 (UTC)[ਜਵਾਬ]

Wikipedia Asian Month Ambassadors

[ਸੋਧੋ]

Hi Baljeet Bilaspur. We will give you a digital certificate of Wikipedia Asian Month Ambassadors soon, please email me the name (real name, first name, nickname or username) you wish to appear on the certificate. Send me an Email even the username is what you want to display on the certificate so I can have your Email address. This will not be public and only you can access the digital copy. Besides that, we are displaying our ambassadors on this page. If you wish to display another name instead of your username, please feel free to make a change. Any question please leave it on my meta talk page. Thanks!--AddisWang (ਗੱਲ-ਬਾਤ) 16:16, 19 ਅਪਰੈਲ 2016 (UTC)[ਜਵਾਬ]

ਲੇਖ ਸੁਧਾਰ ਐਡਿਟਾਥਨ ਸਬੰਧੀ

[ਸੋਧੋ]

ਸਤਿ ਸ਼੍ਰੀ ਅਕਾਲ ਜੀ, ਅਪ੍ਰੈਲ ਦੇ ਲੇਖ ਸੁਧਾਰ ਐਡਿਟਾਥਨ ਜੋ ਪੰਨੇ ਤੁਸੀਂ ਸੁਧਾਰੇ ਹਨ ਜ਼ਰਾ ਇੱਕ ਝਾਤ ਮਾਰ ਕੇ ਦੇਖ ਲਵੋ ਕਿ ਮੁਲਾਂਕਣ ਲਈ ਉਹ ਇਸ ਸੂਚੀ ਜੋੜੇ ਗਏ ਹਨ ਜਾਂ ਨਹੀਂ।ਜੇਕਰ ਤੁਹਾਡਾ ਕੋਈ ਲੇਖ ਸੂਚੀਬੱਧ ਹੋਣ ਤੋਂ ਰਹਿ ਹੋਵੇ ਤਾਂ ਇਸ ਬਾਰੇ ਮੈਨੂੰ ਸੂਚਿਤ ਕਰ ਦਿੱਤਾ ਜਾਵੇ। ਧੰਨਵਾਦ। --Satnam S Virdi (ਗੱਲ-ਬਾਤ) 16:45, 6 ਮਈ 2016 (UTC)[ਜਵਾਬ]

Participate in the Ibero-American Culture Challenge!

[ਸੋਧੋ]

Hi!

Iberocoop has launched a translating contest to improve the content in other Wikipedia related to Ibero-American Culture.

We would love to have you on board :)

Please find the contest here: https://en.wikipedia.org/wiki/Wikipedia:Translating_Ibero_-_America/Participants_2016

Hugs!--Anna Torres (WMAR) (ਗੱਲ-ਬਾਤ) 13:35, 10 ਮਈ 2016 (UTC)[ਜਵਾਬ]

Your temporary access has expired

[ਸੋਧੋ]
Hello, the temporary access you requested on this wiki has expired. Just to let you know that If you want it back, feel free to make a local announcement and open a new request on stewards' permission request page on Meta-Wiki later. Moreover, if you think the community is big enough to elect a permanent administrator, you can place a local request here for a permanent adminship, so stewards can grant you the permanent access. Please ask me or any other steward if you have any questions. Thank you! --Stryn (ਗੱਲ-ਬਾਤ) 09:29, 17 ਮਈ 2016 (UTC)[ਜਵਾਬ]

Rio Olympics Edit-a-thon

[ਸੋਧੋ]

Dear Friends & Wikipedians, Celebrate the world's biggest sporting festival on Wikipedia. The Rio Olympics Edit-a-thon aims to pay tribute to Indian athletes and sportsperson who represent India at Olympics. Please find more details here. The Athlete who represent their country at Olympics, often fail to attain their due recognition. They bring glory to the nation. Let's write articles on them, as a mark of tribute.

For every 20 articles created collectively, a tree will be planted. Similarly, when an editor completes 20 articles, a book will be awarded to him/her. Check the main page for more details. Thank you. Abhinav619 (sent using MediaWiki message delivery (ਗੱਲ-ਬਾਤ) 16:54, 16 ਅਗਸਤ 2016 (UTC), subscribe/unsubscribe)[ਜਵਾਬ]

Address Collection - WAM

[ਸੋਧੋ]

Congratulations! You have more than 4 accepted articles in Wikipedia Asian Month! Please submit your mailing address (not the email) via this google form. This form is only accessed by me and your username will not distribute to the local community to send postcards. All personal data will be destroyed immediately after postcards are sent. Please contact your local organizers if you have any question.

If you do not wish to share your personal information and do not want to receive the postcard, please let me know at my meta talk page so I will not keep sending reminders to you. Best, Addis Wang Sent by MediaWiki message delivery (ਗੱਲ-ਬਾਤ) 05:22, 7 ਜਨਵਰੀ 2017 (UTC)[ਜਵਾਬ]

Hello! Thank you for your contributions about the Swedish World Heritage! You are now eligeble for a book prize. Please send an address where you want it shipped to jan.ainali@raa.se. If you prefer to not provide an address, the book is also available for download here (pdf, 5 MB). Best regards, Ainali (ਗੱਲ-ਬਾਤ) 12:23, 30 ਮਈ 2017 (UTC)[ਜਵਾਬ]

Space Pirate

[ਸੋਧੋ]

Namaste Baljeet Bilaspur! Can you make an article in Punjabi-language about anime TV series Space Pirate Captian Harlock and find DVD Japanese-language cover? If you make this article, i will be grateful! Thank you! --92.100.24.134 16:18, 12 ਜਨਵਰੀ 2018 (UTC)[ਜਵਾਬ]

Project Tiger 2.0

[ਸੋਧੋ]

Sorry for writing this message in English - feel free to help us translating it

2021 Wikimedia Foundation Board elections: Eligibility requirements for voters

[ਸੋਧੋ]

Greetings,

The eligibility requirements for voters to participate in the 2021 Board of Trustees elections have been published. You can check the requirements on this page.

You can also verify your eligibility using the AccountEligiblity tool.

MediaWiki message delivery (ਗੱਲ-ਬਾਤ) 16:45, 30 ਜੂਨ 2021 (UTC)[ਜਵਾਬ]

Note: You are receiving this message as part of outreach efforts to create awareness among the voters.

You have been a medical translators within Wikipedia. We have recently relaunched our efforts and invite you to join the new process. Let me know if you have questions. Best Doc James (talk · contribs · email) 12:34, 2 August 2023 (UTC)