ਵਰਤੋਂਕਾਰ ਗੱਲ-ਬਾਤ:Baljinder Kaur dhillon

ਪੰਨਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਮਰਥਿਤ ਨਹੀਂ ਹੈ।
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜੀ ਆਇਆਂ ਨੂੰ Baljinder Kaur dhillon ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 16:39, 27 ਅਪਰੈਲ 2016 (UTC)[ਜਵਾਬ]

ਕੌੜਾ ਵੱਟਾ ਸਬੰਧੀ[ਸੋਧੋ]

ਸਤਿ ਸ਼੍ਰੀ ਅਕਾਲ @Baljinder Kaur dhillon:, ਮੁਆਫ਼ੀ ਚਾਹੁੰਦਾ ਹਾਂ ਪਰ ਤੁਸੀਂ ਮੁੱਖ ਪੰਨੇ ਦੇ ਗੱਲਬਾਤ ਵਾਲੇ ਪੰਨੇ 'ਤੇ ਕੌੜਾ ਵੱਟਾ ਸਬੰਧੀ ਲੇਖ ਲਿਖ ਦਿੱਤਾ ਹੈ ਜੋ ਕਿ ਗਲਤ ਹੈ। ਗੱਲਬਾਤ ਪੰਨੇ ਕੇਵਲ ਪੰਨੇ ਸਬੰਧੀ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਚਰਚਾ ਕਰਨ ਖਾਤਰ ਹੁੰਦੇ ਹਨ। ਜੇਕਰ ਤੁਸੀਂ ਨਵੇਂ ਪੰਨੇ ਬਣਾਉਣੇ ਚਾਹੁੰਦੇ ਹੋ ਤਾਂ ਇਸ ਪੰਨੇ ਨੂੰ ਦੇਖੋ। ਹੋਰ ਵੀ ਕਿਸੇ ਤਰ੍ਹਾਂ ਦੀ ਮਦਦ ਲਈ ਤੁਸੀਂ ਮੈਨੂੰ ਜਾਂ ਕਿਸੇ ਹੋਰ ਕਿਰਿਆਸ਼ੀਲ ਵਰਤੋਂਕਾਰ ਕੋਲੋਂ ਬੇਝਿਜਕ ਹੋ ਕੇ ਪੁੱਛ ਸਕਦੇ ਹੋ। ਧੰਨਵਾਦ। --Satnam S Virdi (ਗੱਲ-ਬਾਤ) 03:51, 28 ਅਪਰੈਲ 2016 (UTC)[ਜਵਾਬ]

Sorry to say but can't left your signature on any wiki article (because wiki soft automatically gives article credit to your wiki-username). I hope you undderstand. --Satnam S Virdi (ਗੱਲ-ਬਾਤ) 16:05, 28 ਅਪਰੈਲ 2016 (UTC)[ਜਵਾਬ]

2021 Wikimedia Foundation Board elections: Eligibility requirements for voters[ਸੋਧੋ]

Greetings,

The eligibility requirements for voters to participate in the 2021 Board of Trustees elections have been published. You can check the requirements on this page.

You can also verify your eligibility using the AccountEligiblity tool.

MediaWiki message delivery (ਗੱਲ-ਬਾਤ) 16:45, 30 ਜੂਨ 2021 (UTC)[ਜਵਾਬ]

Note: You are receiving this message as part of outreach efforts to create awareness among the voters.