ਵਰਤੋਂਕਾਰ ਗੱਲ-ਬਾਤ:Gill harmanjot

    ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
    Crystal Clear app ksmiletris.png ਜੀ ਆਇਆਂ ਨੂੰ Gill harmanjot ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

    ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

    ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।


    -- New user message (ਗੱਲ-ਬਾਤ) 07:48, 6 ਮਾਰਚ 2018 (UTC)Reply[ਜੁਆਬ ਦਿਉ]

    Thank you for keeping Wikipedia thriving in India[ਸੋਧੋ]

    I wanted to drop in to express my gratitude for your participation in this important contest to increase articles in Indian languages. It’s been a joyful experience for me to see so many of you join this initiative. I’m writing to make it clear why it’s so important for us to succeed.

    Almost one out of every five people on the planet lives in India. But there is a huge gap in coverage of Wikipedia articles in important languages across India.

    This contest is a chance to show how serious we are about expanding access to knowledge across India, and the world. If we succeed at this, it will open doors for us to ensure that Wikipedia in India stays strong for years to come. I’m grateful for what you’re doing, and urge you to continue translating and writing missing articles.

    Your efforts can change the future of Wikipedia in India.

    You can find a list of articles to work on that are missing from Wikipedia right here:

    https://meta.wikimedia.org/wiki/Supporting_Indian_Language_Wikipedias_Program/Contest/Topics

    Thank you,

    Jimmy Wales, Wikipedia Founder 18:18, 1 ਮਈ 2018 (UTC)

    Project Tiger 2.0[ਸੋਧੋ]

    Sorry for writing this message in English - feel free to help us translating it

    ਲੇਖ ਸੋਧਣ ਸੰਬੰਧੀ[ਸੋਧੋ]

    ਸਤਿ ਸ੍ਰੀ ਅਕਾਲ ਜੀ, ਵੀਰ ਜੀ ਮੈਂ ਕਈ ਦਿਨਾਂ ਤੋਂ ਤੁਹਾਡੇ ਵੱਲੋਂ ਕੀਤੀਆਂ ਸੋਧਾਂ ਦੇਖ ਰਿਹਾ ਹਾਂ। ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਤੁਸੀਂ ਵਿਕੀਪੀਡੀਆ ’ਤੇ ਯੋਗਦਾਨ ਦੇ ਰਹੇ ਹੋ ਪਰ ਵਿਕੀਪੀਡੀਆ 'ਤੇ ਲਿਖਣ ਦੇ ਕੁਝ ਨਿਯਮ ਹਨ। ਤੁਹਾਡੀਆਂ ਸੋਧਾਂ ਵਿਚ ਲੇਖਾਂ ਵਿਚਲੀ ਕਾਫੀ ਸਮੱਗਰੀ ਮਿਟਾ ਦਿੱਤੀ ਜਾਂਦੀ ਹੈ। ਇਸ ਲਈ ਕਿਰਪਾ ਕਰਕੇ ਤੁਸੀਂ ਮੇਰੇ (9876080108) ਜਾਂ ਵਿਕੀਪੀਡੀਆ 'ਤੇ ਕੰਮ ਕਰ ਰਹੇ ਵਿਅਕਤੀ ਨਾਲ ਗੱਲ ਕਰਕੇ ਸੋਧਾਂ ਪੂਰੀ ਜਾਣਕਾਰੀ ਪ੍ਰਾਪਤ ਕਰ ਲਵੋ ਜੀ। ਵਿਕੀਪੀਡੀਆ ’ਤੇ ਯੋਗਦਾਨ ਦੇਣ ਲਈ ਧੰਨਵਾਦ। --Jagseer S Sidhu (ਗੱਲ-ਬਾਤ) 07:42, 26 ਨਵੰਬਰ 2019 (UTC)Reply[ਜੁਆਬ ਦਿਉ]

    Project Tiger 2.0 - Feedback from writing contest participants (editors) and Hardware support recipients[ਸੋਧੋ]

    tiger face

    Dear Wikimedians,

    We hope this message finds you well.

    We sincerely thank you for your participation in Project Tiger 2.0 and we want to inform you that almost all the processes such as prize distribution etc related to the contest have been completed now. As we indicated earlier, because of the ongoing pandemic, we were unsure and currently cannot conduct the on-ground community Project Tiger workshop.

    We are at the last phase of this Project Tiger 2.0 and as a part of the online community consultation, we request you to spend some time to share your valuable feedback on the Project Tiger 2.0 writing contest.

    Please fill this form to share your feedback, suggestions or concerns so that we can improve the program further.

    Note: If you want to answer any of the descriptive questions in your native language, please feel free to do so.

    Thank you. MediaWiki message delivery (ਗੱਲ-ਬਾਤ) 08:05, 11 ਜੂਨ 2020 (UTC)Reply[ਜੁਆਬ ਦਿਉ]

    ਤੁਹਾਡੇ ਲਈ ਇੱਕ ਸਨਮਾਨ[ਸੋਧੋ]

    Tireless Contributor Barnstar Hires.gif ਲਗਾਤਾਰ ਸਰਗਰਮ ਬਾਰਨਸਟਾਰ
    ਤੁਸੀਂ ਵਧੀਆ ਕੰਮ ਕਰ ਰਹੇ ਹੋ। ਲੱਗੇ ਰਹੋ। ਇੱਥੇ ਸਿੱਖਣ ਸਿਖਾਉਣ ਲਈ ਬਹੁਤ ਕੁਝ ਹੈ। Mulkh Singh (ਗੱਲ-ਬਾਤ) 15:24, 6 ਅਕਤੂਬਰ 2020 (UTC)Reply[ਜੁਆਬ ਦਿਉ]

    Wikimedia Wikimeet India 2021 Program Schedule: You are invited 🙏[ਸੋਧੋ]

    WMWMI logo 2.svg
    Hello Gill harmanjot,

    Hope this message finds you well. Wikimedia Wikimeet India 2021 will take place from 19 to 21 February 2021 (Friday to Sunday). Here is some quick important information:

    • A tentative schedule of the program is published and you may see it here. There are sessions on different topics such as Wikimedia Strategy, Growth, Technical, etc. You might be interested to have a look at the schedule.
    • The program will take place on Zoom and the sessions will be recorded.
    • If you have not registered as a participant yet, please register yourself to get an invitation, The last date to register is 16 February 2021.
    • Kindly share this information with your friends who might like to attend the sessions.

    Schedule : Wikimeet program schedule. Please register here.

    Thanks
    On behalf of Wikimedia Wikimeet India 2021 Team

    2021 Wikimedia Foundation Board elections: Eligibility requirements for voters[ਸੋਧੋ]

    Greetings,

    The eligibility requirements for voters to participate in the 2021 Board of Trustees elections have been published. You can check the requirements on this page.

    You can also verify your eligibility using the AccountEligiblity tool.

    MediaWiki message delivery (ਗੱਲ-ਬਾਤ) 16:45, 30 ਜੂਨ 2021 (UTC)Reply[ਜੁਆਬ ਦਿਉ]

    Note: You are receiving this message as part of outreach efforts to create awareness among the voters.

    ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ ਟਰੱਸਟੀ ਚੌਣਾਂ ਚ ਵੋਟ ਪਾਉਣ ਦਾ ਯਾਦ ਰੱਖਣਾ।[ਸੋਧੋ]

    ਡਿਅਰ Gill harmanjot,

    ਤੁਸੀ ਇਹ ਈਮੇਲ ਇਸਲਈ ਪ੍ਰਾਪਤ ਕਰ ਰਹੇ ਹੋ ਕਿਓ ਕਿ ਤੁਸੀ ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ਼ ਟਰਸਟੀ ਚੌਣਾ ਵਿੱਚ ਵੋਟ ਪੌਣ ਦੇ ਯੋਗ ਹੋ | ਚੋਣਾਂ ੧੮ ਅਗਸਤ, ੨੦੨੧ ਨੂੰ ਖੁੱਲੀਆਂ ਅਤੇ ੩੧ ਅਗਸਤ, ੨੦੨੧ ਨੂੰ ਬੰਦ ਹੋਣ ਗਿਆਂ | ਵਿਕੀਮੀਡੀਆ ਬੁਣੀਆਦ ਪੰਜਾਬੀ ਵਿਕੀਪੀਡੀਆ ਵਰਗੇ ਪਰੋਜੈਕਟਾਂ ਦਾ ਸੰਚਾਲਨ ਕਰਦੀ ਹੈ ਅਤੇ ਇਸ ਦੀ ਅਗਵਾਈ ਇੱਕ ਟਰਸਟੀ ਬੋਰਡ ਵਲੋ ਕਿਤੀ ਜਾਂਦੀ ਹੈ|ਬੋਰਡ ਵਿਕੀਮੀਡੀਆ ਬੁਣੀਆਦ ਦਾ ਫੈਂਸਲਾ ਲੈਣ ਵਾਲੀ ਸੰਸਥਾ ਹੈ | ਬੋਰਡ ਆਫ ਟਰਸਟੀ ਬਾਰੇ ਹੋਰ ਜਾਣੋ |

    ਇਸ ਸਾਲ ਚਾਰ ਸੀਟਾਂ ਦੀ ਚੋਣ ਕਮਿਓਨਟੀ ਵਲੋ ਕਿਤੀ ਜਾਨੀ ਹੈ | ਦੁਨੀਆ ਭਰ ਦੇ ੧੯ ਉਮੀਦਵਾਰ ਇਨਾਂ ਸੀਟਾਂ ਲਈ ਚੋਣ ਲੜ ਰਹੇ ਹਨ | ੨੦੨੧ ਦੇ ਬੋਰਡ ਟਰਸਟੀ ਦੇ ਉਮੀਦਵਾਰਾਂ ਬਾਰੇ ਹੋਰ ਜਾਣੋ |

    ਲਗਭਗ ੭੦.੦੦੦ ਕਮਿਉਨਟੀ ਦੇ ਮੈਬਰਾਂ ਨੂੰ ਚੋਣ ਕਰਨ ਲਈ ਕਿਹਾ ਹੈ | ਜੋ ਤੁਹਾਨੂੰ ਸ਼ਾਮਲ ਕਰਦਾ ਹੈ ! ਚੋਣਾਂ ੨੩.੫੯ ਯੂਟੀਸੀ ੩੧ ਆਗਸਤ ਤੱਕ ਹੀ ਨੇ |

    ਜੇ ਤੁਸੀ ਪਹਿਲਾ ਵੋਟ ਕਰ ਚੁੱਕੇ ਹੋ, ਤਾਂ ਵੋਟ ਪਾਉਣ ਲਈ ਧੰਨਵਾਦ ਅਤੇ ਕਿਰਪਾ ਕਰਕੇ ਇਸ ਮੇਲ ਨੂੰ ਨਜ਼ਰ ਅੰਦਾਜ਼ ਕਰੋ | ਲੋਕ ਸਿਰਫ਼ ਇੱਕ ਵਾਰ ਵੋਟ ਪਾ ਸਕਦੇ ਹਨ ਚਾਹੇ ਉਨਾਂ ਦੇ ਕਿੰਨੇ ਵੀ ਖਾਤੇ ਹੋਨ |

    ਇਸ ਚੋਣਾਂ ਦੀ ਹੋਰ ਜਾਨਕਾਰੀ ਲਈ ਪੜੋ| MediaWiki message delivery (ਗੱਲ-ਬਾਤ) 06:37, 28 ਅਗਸਤ 2021 (UTC)Reply[ਜੁਆਬ ਦਿਉ]