ਸਮੱਗਰੀ 'ਤੇ ਜਾਓ

ਵਰਤੋਂਕਾਰ ਗੱਲ-ਬਾਤ:Gsmanu007

ਸਫ਼ਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਹਾਇਕ ਨਹੀ ਹੈ।
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

Hello GSmanu

Happy to see that you are active in this wiki. Could you send me a mail at shiju@wikimedia to discuss few things related to Punabi wikipedia. --Shiju (talk) ੧੬:੦੭, ੬ ਜੂਨ ੨੦੧੨ (UTC)

ਜੀ ਆਇਆਂ ਨੂੰ!!

[ਸੋਧੋ]
ਜੀ ਆਇਆਂ ਨੂੰ Gsmanu007 ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

--ਰਾਜੇਂਦਰਾ ਸਿੰਘ (ਗੱਲ-ਬਾਤ) ੧੨:੩੨, ੫ ਨਵੰਬਰ ੨੦੧੨ (UTC)