ਵਰਤੋਂਕਾਰ ਗੱਲ-ਬਾਤ:Mann veerpal kaur

ਪੰਨਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਮਰਥਿਤ ਨਹੀਂ ਹੈ।
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜੀ ਆਇਆਂ ਨੂੰ Mann veerpal kaur ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 07:15, 31 ਮਾਰਚ 2020 (UTC)[ਜਵਾਬ]

ਸਰ ਜੇਮਜ਼ ਜਾਰਜ ਫਰੇਜ਼ਰ ਲੇਖ ਸੰਬੰਧੀ[ਸੋਧੋ]

ਸਤਿ ਸ਼੍ਰੀ ਅਕਾਲ,

ਵਿਕੀਪੀਡੀਆ ’ਤੇ ਯੋਗਦਾਨ ਦੇਣ ਲਈ ਧੰਨਵਾਦ। ਤੁਸੀਂ ਸਰ ਜੇਮਜ਼ ਜਾਰਜ ਫਰੇਜ਼ਰ ਦਾ ਲੇਖ ਬਣਾਇਆ ਹੈ ਪਰ ਇਹ ਲੇਖ ਪਹਿਲਾਂ ਹੀ ਜੇਮਜ਼ ਜਾਰਜ ਫਰੇਜ਼ਰ ਨਾਮ 'ਤੇ ਬਣਿਆ ਹੋਇਆ ਹੈ। ਕਿਰਪਾ ਕਰਕੇ ਤੁਸੀਂ ਜੇਮਜ਼ ਜਾਰਜ ਫਰੇਜ਼ਰ ਲੇਖ ਵਿੱਚ ਅਗਲੀ ਜਾਣਕਾਰੀ ਸ਼ਾਮਲ ਕਰ ਦੇਵੋ ਜੀ। ਵਿਕੀਪੀਡੀਆ ਸੰਬੰਧੀ ਕਿਸੇ ਵੀ ਤਰਾਂ ਦੀ ਮਦਦ ਲਈ ਮੇਰੇ ਨਾਲ ਸੰਪਰਕ ਕਰ ਸਕਦੇ ਹੋ। ਧੰਨਵਾਦ --Jagseer S Sidhu (ਗੱਲ-ਬਾਤ) 10:21, 6 ਮਈ 2020 (UTC)[ਜਵਾਬ]

user page[ਸੋਧੋ]

ਵਰਤੋਂਕਾਰ:Mann veerpal kaur ਜੀ, ਤੁਸੀਂ ਆਪਣੇ user page ਉੱਤੇ ਪੰਜਾਬੀ ਲੋਕਧਾਰਾ ਸਮੱਗਰੀ ਬਾਰੇ ਲਿਖਿਆ ਹੋਇਆ ਹੈ ਜਦੋਂਕਿ ਪੰਜਾਬੀ ਲੋਕਧਾਰਾ ਸਮੱਗਰੀ ਬਾਰੇ ਸਬੰਧਤ ਪੰਨੇ ਉਪਰ ਲਿਖਿਆ ਜਾਣਾ ਚਾਹੀਦਾ ਸੀ। ਵਰਤੋਂਕਾਰ ਦੇ ਪੰਨੇ ਤੇ ਆਪਣੇ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਲਈ ਤੁਸੀਂ ਦੂਜੇ ਵਰਤੋਂਕਾਰਾਂ ਦੇ ਪੰਨੇ ਖੋਲ੍ਹ ਕੇ ਦੇਖ ਸਕਦੇ ਹੋ। Mulkh Singh (ਗੱਲ-ਬਾਤ) 06:50, 12 ਮਈ 2020 (UTC)[ਜਵਾਬ]

ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਸਹਾਇਤਾ ਕਰੋ[ਸੋਧੋ]

ਪਿਆਰੇ @Mann veerpal kaur:},

ਵਿਕੀਪੀਡੀਆ ਉੱਤੇ ਮਹੱਤਵਪੂਰਨ ਯੋਗਦਾਨ ਪਾਉਣ ਲਈ ਸ਼ੁਕਰੀਆ,

ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਭਾਗ ਲੈ ਕੇ ਤੁਹਾਡੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਮਦਦ ਕਰੋ। ਇਸ ਬਾਰੇ ਹੋਰ ਜਾਣਕਾਰੀ ਲਈ, ਕੁਝ ਛੋਟੇ-ਛੋਟੇ ਸਵਾਲਾਂ ਦੇ ਜਵਾਬ ਦਿਓ ਅਤੇ ਅਸੀਂ ਕੁਝ ਭਾਗੀਦਾਰਾਂ ਨਾਲ ਸੰਪਰਕ ਕਰਕੇ ਕੁਝ ਵੀਡੀਓ ਕੌਲਾਂ ਕਰਨ ਲਈ ਸਮਾਂ ਤਹਿ ਕਰਾਂਗੇ।

ਧੰਨਵਾਦ, BGerdemann (WMF) (ਗੱਲ-ਬਾਤ) 22:39, 28 ਮਈ 2020 (UTC)[ਜਵਾਬ]

ਇਹ ਸਰਵੇ ਇੱਕ ਤੀਜੀ ਧਿਰ ਦੀ ਸੇਵਾ ਦੁਆਰਾ ਕੀਤਾ ਜਾਵੇਗਾ, ਇਸ ਲਈ ਕੁਝ ਸ਼ਰਤਾਂ ਲਾਗੂ ਹੋ ਸਕਦੀਆਂ ਹਨ। ਪ੍ਰਾਈਵੇਸੀ ਅਤੇ ਡੇਟਾ-ਸੰਭਾਲਣ ਬਾਰੇ ਵਧੇਰੇ ਜਾਣਕਾਰੀ ਲਈ, ਸਰਵੇਖਣ ਪ੍ਰਾਈਵੇਸੀ ਸਟੇਟਮੈਂਟ ਵੇਖੋ।