ਵਰਤੋਂਕਾਰ ਗੱਲ-ਬਾਤ:Raghbirkhanna

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
Crystal Clear app ksmiletris.png ਜੀ ਆਇਆਂ ਨੂੰ Raghbirkhanna ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।


--Babanwalia (ਗੱਲ-ਬਾਤ) ੧੪:੪੮, ੨੭ ਮਾਰਚ ੨੦੧੩ (UTC)

ਪੰਜਾਬੀ ਵਿਕੀਪੀਡੀਆ ਟੀ-ਸ਼ਰਟ ਮੁਕਾਬਲਾ[ਸੋਧੋ]

ਇਸ ਲਿੰਕ ਉੱਤੇ ਕਲਿਕ ਕਰੋ ਅਤੇ ਸਮਰਥਨ ਦੇਵੋ ਜੀ। --Satdeep gill (ਗੱਲ-ਬਾਤ) ੦੫:੨੫, ੧੮ ਅਕਤੂਬਰ ੨੦੧੪ (UTC)

ਮਾਰਤਾ ਸ਼ਮਾਤਵਾ[ਸੋਧੋ]

ਰਘਬੀਰ ਜੀ ਤੁਸੀਂ ਮਾਰਤਾ ਸ਼ਮਾਤਵਾ ਲੇਖ ਬਣਾਇਆ ਹੈ ਪਰ ਉਸਨੂੰ ਬਾਕੀ ਭਾਸ਼ਾਵਾਂ ਨਾਲ ਲਿੰਕ ਨਹੀਂ ਕੀਤਾ। ਲਿੰਕ ਕਰਨ ਲਈ ਸਫੇ ਦੇ ਖੱਬੇ ਪਾਸੇ add links ਉੱਤੇ ਕਲਿਕ ਕਰੋ। ਫਿਰ ਜ਼ੁਬਾਨ ਅੰਗਰੇਜ਼ੀ ਚੁਣੋ ਅਤੇ ਨੀਚੇ ਅੰਗਰੇਜ਼ੀ ਵਿੱਚ ਇਸਦਾ ਨਾਮ। ਲੇਖ ਨੂੰ ਵਧਾਉਣ ਲਈ ਉਸ ਲੇਖ ਦੀ ਮਦਦ ਵੀ ਲੈ ਸਕਦੇ ਹੋ। ਓਥੋਂ ਦਾ ਫਰਮਾ ਕਾਪੀ-ਪੇਸਟ ਕਰ ਦਵੋ। --Satdeep gill (ਗੱਲ-ਬਾਤ) ੦੭:੪੧, ੧ ਨਵੰਬਰ ੨੦੧੪ (UTC)

ਪੰਜਾਬੀ ਵਿਕੀਪੀਡੀਆ ਉੱਤੇ ਬਿਊਰੋਕਰੈਟ ਦੀ ਜ਼ਰੂਰਤ[ਸੋਧੋ]

ਇਸ ਲਿੰਕ ਉੱਤੇ ਕਲਿੱਕ ਕਰੋ ਅਤੇ ਆਪਣੇ ਵਿਚਾਰ ਸਾਂਝੇ ਕਰੋ। --Satdeep gill (ਗੱਲ-ਬਾਤ) ੦੯:੩੩, ੧ ਦਸੰਬਰ ੨੦੧੪ (UTC)

ਵਰਤੋਂਕਾਰ:Satdeep Gill ਲਈ ਪ੍ਰਸ਼ਾਸਕੀ ਹੱਕ[ਸੋਧੋ]

ਮੇਰੇ ਆਰਜ਼ੀ ਪਰਸ਼ਾਸਕੀ ਹੱਕਾਂ ਦੀ ਮਿਆਦ ਤੀਜੀ ਵਾਰ ਮੁੱਕ ਗਈ ਹੈ ਅਤੇ ਮੈਨੂੰ ਲਗਦਾ ਹੈ ਕਿ ਹੁਣ ਮੈਨੂੰ ਸਥਾਈ ਤੌਰ ਉੱਤੇ ਪ੍ਰਸ਼ਾਸਕੀ ਹੱਕ ਮਿਲ ਜਾਣੇ ਚਾਹੀਦੇ ਹਨ। ਮੇਰਾ ਸਮਰਥਨ ਜਾਂ ਵਿਰੋਧ ਕਰਨ ਲਈ ਇਸ ਲਿੰਕ ਉੱਤੇ ਕਲਿੱਕ ਕਰੋ ਅਤੇ ਆਪਣੇ ਦਸਤਖ਼ਤ ਕਰਕੇ ਵੋਟ ਪਾਓ।--Satdeep Gill (ਗੱਲ-ਬਾਤ) ੧੪:੪੨, ੨ ਅਗਸਤ ੨੦੧੫ (UTC)

Request for VOTE[ਸੋਧੋ]

Plz vote here in favour of Hindustanilanguages for Stewards election .It is my request . --Abbas dhothar (ਗੱਲ-ਬਾਤ) 18:06, 9 ਫ਼ਰਵਰੀ 2016 (UTC)

2021 Wikimedia Foundation Board elections: Eligibility requirements for voters[ਸੋਧੋ]

Greetings,

The eligibility requirements for voters to participate in the 2021 Board of Trustees elections have been published. You can check the requirements on this page.

You can also verify your eligibility using the AccountEligiblity tool.

MediaWiki message delivery (ਗੱਲ-ਬਾਤ) 16:46, 30 ਜੂਨ 2021 (UTC)

Note: You are receiving this message as part of outreach efforts to create awareness among the voters.