ਸਮੱਗਰੀ 'ਤੇ ਜਾਓ

ਵਰਤੋਂਕਾਰ ਗੱਲ-ਬਾਤ:Sidhu Jaid

ਸਫ਼ਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਹਾਇਕ ਨਹੀ ਹੈ।
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਜੀ ਆਇਆਂ ਨੂੰ Sidhu Jaid ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 09:32, 27 ਅਪਰੈਲ 2022 (UTC)[ਜਵਾਬ]

ਵਿਕੀਪੀਡੀਆ ’ਤੇ ਹਵਾਲੇ ਸ਼ਾਮਲ ਕਰਨ ਸਬੰਧੀ

[ਸੋਧੋ]

ਸਤਿ ਸ੍ਰੀ ਅਕਾਲ ਜੀ

ਤੁਸੀਂ ਕਾਫੀ ਲੇਖਾਂ ਵਿੱਚ ਕਿਸੇ ਵੈਬਸਾਈਟ ਦਾ ਲਿੰਕ ਸ਼ਾਮਲ ਕਰ ਰਹੇ ਹੋ। ਵਿਕੀ ਦੀਆਂ ਨੀਤੀਆਂ ਦੇ ਹਿਸਾਬ ਨਾਲ਼ ਲੇਖਾਂ ਵਿੱਚ ਸਿਰਫ ਭਰੋਸੇਯੋਗ ਅਤੇ ਪ੍ਰਮਾਣਿਤ ਹਵਾਲੇ ਹੀ ਮੰਨੇ ਜਾਂਦੇ ਹਨ। ਆਪ ਜੀ ਨੂੰ ਬੇਨਤੀ ਹੈ ਕਿ ਇਸ ਵੈਬਸਾਈਟ ਦਾ ਲਿੰਕ ਸ਼ਾਮਲ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਤੁਸੀਂ ਵਿਕੀਪੀਡੀਆ ’ਤੇ ਲੇਖ ਬਣਾ ਜਾਂ ਸੋਧ ਕਰਨਾ ਸ਼ੁਰੂ ਕਰ ਸਕਦੇ ਹੋ ਜਿਸ ਦਾ ਸਭ ਤੋਂ ਵਧੀਆ ਤਰੀਕਾ ਆਪਣੇ ਪਿੰਡ ਤੋਂ ਜਾਂ ਆਪਣੇ ਸ਼ੌਂਕ ਸਬੰਧੀ ਲੇਖਾਂ ਉੱਤੇ ਕੰਮ ਕਰਨਾ ਹੈ। ਵਿਕੀਪੀਡੀਆ ’ਤੇ ਯੋਗਦਾਨ ਦੇਣ ਲਈ ਧੰਨਵਾਦ। Jagseer S Sidhu (ਗੱਲ-ਬਾਤ) 13:01, 20 ਮਈ 2023 (UTC)[ਜਵਾਬ]

ਮੈਂ ਇਹ ਹਵਾਲਾ ਅਤੇ ਜਾਣਕਾਰੀ ਦੀ ਅਸਲੀਅਤ ਦੀ ਪੁਸ਼ਟੀਕਰਨ ਲਈ ਹੀ ਅਜਿਹਾ ਕੀਤਾ ਹੈ। ਮੈਂ ਵਿਕੀਪੀਡੀਆ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਹੀ ਪੋਸਟਾਂ ਵਿੱਚ ਅਪਡੇਟ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਮੇਰਾ ਇਸ ਵਿੱਚ ਕੋਈ ਨਿੱਜੀ ਸੁਆਰਥ ਨਹੀਂ ਹੈ, ਪਰ ਫਿਰ ਵੀ ਜੇਕਰ ਮੇਰੇ ਕੋਲੋਂ ਕੋਈ ਗ਼ਲਤੀ ਹੋਈ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ ਤੇ ਅੱਗੇ ਤੋਂ ਅਜਿਹਾ ਨਾ ਕਰਨ ਦਾ ਵੀ ਵਚਨ ਦਿੰਦਾ ਹਾਂ। 2401:4900:41FB:D:A0AF:81FF:FE8B:E65D 14:27, 20 ਮਈ 2023 (UTC)[ਜਵਾਬ]
[ਸੋਧੋ]

Please do not spam our wikis with links to your personal work. We are an encyclopedia, and conflict of interest edits should be avoided. Billinghurst (ਗੱਲ-ਬਾਤ) 02:53, 10 ਅਗਸਤ 2023 (UTC)[ਜਵਾਬ]