ਵਰਤੋਂਕਾਰ ਗੱਲ-ਬਾਤ:Sony dandiwal

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
Crystal Clear app ksmiletris.png ਜੀ ਆਇਆਂ ਨੂੰ Sony dandiwal ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।


Sushilmishra (ਗੱਲ-ਬਾਤ) ੨੩:੦੨, ੨ ਮਈ ੨੦੧੫ (UTC)

ਲੇਖ ਸੁਧਾਰ ਐਡਿਟਾਥਨ ਸਬੰਧੀ[ਸੋਧੋ]

ਸਤਿ ਸ਼੍ਰੀ ਅਕਾਲ ਜੀ, ਅਪ੍ਰੈਲ ਦੇ ਲੇਖ ਸੁਧਾਰ ਐਡਿਟਾਥਨ ਜੋ ਪੰਨੇ ਤੁਸੀਂ ਸੁਧਾਰੇ ਹਨ ਜ਼ਰਾ ਇੱਕ ਝਾਤ ਮਾਰ ਕੇ ਦੇਖ ਲਵੋ ਕਿ ਮੁਲਾਂਕਣ ਲਈ ਉਹ ਇਸ ਸੂਚੀ ਜੋੜੇ ਗਏ ਹਨ ਜਾਂ ਨਹੀਂ।ਜੇਕਰ ਤੁਹਾਡਾ ਕੋਈ ਲੇਖ ਸੂਚੀਬੱਧ ਹੋਣ ਤੋਂ ਰਹਿ ਹੋਵੇ ਤਾਂ ਇਸ ਬਾਰੇ ਮੈਨੂੰ ਸੂਚਿਤ ਕਰ ਦਿੱਤਾ ਜਾਵੇ। ਧੰਨਵਾਦ। --Satnam S Virdi (ਗੱਲ-ਬਾਤ) 16:44, 6 ਮਈ 2016 (UTC)

ਤੁਹਾਡੇ ਲਈ ਇੱਕ ਬਾਰਨਸਟਾਰ[ਸੋਧੋ]

Today's Article For Improvement star.svg ਲੇਖ ਸੁਧਾਰ ਐਡਿਟਾਥਾਨ

ਵਿਕੀਪੀਡੀਆ ਲੇਖ ਸੁਧਾਰ ਐਡਿਟਾਥਾਨ ਵਿੱਚ ਯੋਗਦਾਨ ਪਾਉਣ ਦੇ ਲਈ ਤੁਹਾਡਾ ਬਹੁਤ ਬਹੁਤ ਸ਼ੁਕਰੀਆ!
ਉਮੀਦ ਹੈ ਕਿ ਤੁਸੀਂ ਅੱਗੇ ਵੀ ਇਸੇ ਤਰਾਂ ਹੀ ਆਪਣਾ ਯੋਗਦਾਨ ਦਿੰਦੇ ਰਹੋਗੇ।--Baljeet Bilaspur (ਗੱਲ-ਬਾਤ) 06:14, 8 ਮਈ 2016 (UTC)

Address Collection[ਸੋਧੋ]

Congratulations! You have more than 4 accepted articles in Wikipedia Asian Month! Please submit your mailing address (not the email) via this google form. This form is only accessed by me and your username will not distribute to the local community to send postcards. All personal data will be destroyed immediately after postcards are sent. Please contact your local organizers if you have any question. Best, Addis Wang, sent by MediaWiki message delivery (ਗੱਲ-ਬਾਤ) 07:58, 3 ਦਸੰਬਰ 2016 (UTC)