ਵਿਅੰਜਨ
ਵਿਅੰਜਨ ਅਜਿਹੀ ਭਾਸ਼ਾਈ ਧੁਨੀ ਨੂੰ ਕਿਹਾ ਜਾਂਦਾ ਹੈ ਜਿਸਦੇ ਉਚਾਰਨ ਸਮੇਂ ਫੇਫੜਿਆਂ ਤੋਂ ਬਾਹਰ ਆਉਂਦੀ ਹਵਾ ਨੂੰ ਮੂੰਹ ਪੋਲ ਵਿੱਚ ਕਿਸੇ ਨਾ ਕਿਸੇ ਜਗ੍ਹਾ ਉੱਤੇ ਪੂਰਨ ਜਾਂ ਅਪੂਰਨ ਰੂਪ ਵਿੱਚ ਰੋਕਿਆ ਜਾਂਦਾ ਹੈ। ਉਦਾਹਰਨ ਦੇ ਤੌਰ ਉੱਤੇ /ਪ/ ਧੁਨੀ ਦੇ ਉਚਾਰਨ ਲਈ ਹਵਾ ਨੂੰ ਬੁੱਲਾਂ ਦੁਆਰਾ ਰੋਕ ਕੇ ਛੱਡਿਆ ਜਾਂਦਾ ਹੈ।ਦਸ ਸਵਰਾ ਨੂੰ ਛੱਡ ਕੇ ਵਾਕੀ ਬਚੀਆ ਧੁੰਨੀਆ ਵਿਅੰਜਨ ਹੁੰਦੇ ਹਨ[1]
ਹਵਾਲੇ[ਸੋਧੋ]
- ↑ ਬੂਟਾ ਸਿੰਘ ਬਰਾੜ (2012). ਪੰਜਾਬੀ ਵਿਆਕਰਨ: ਸਿਧਾਂਤ ਅਤੇ ਵਿਹਾਰ. ਚੇਤਨਾ ਪ੍ਰਕਾਸ਼ਨ. pp. 191–220. ISBN 978-81-7883-496-0.
{{cite book}}
: Check|isbn=
value: checksum (help)