ਵਿਕੀਪੀਡੀਆ:ਚੁਣਿਆ ਹੋਇਆ ਲੇਖ/11 ਜੂਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਿੱਧੂ ਮੂਸੇ ਵਾਲਾ
ਸਿੱਧੂ ਮੂਸੇ ਵਾਲਾ

ਸ਼ੁਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਪੇਸ਼ੇਵਰ ਤੌਰ 'ਤੇ ਸਿੱਧੂ ਮੂਸੇ ਵਾਲਾ ਵਜੋਂ ਜਾਣਿਆ ਜਾਂਦਾ ਹੈ, ਇੱਕ ਭਾਰਤੀ ਰੈਪਰ, ਗਾਇਕ ਅਤੇ ਗੀਤਕਾਰ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਉਸਨੂੰ ਆਮ ਤੌਰ 'ਤੇ ਆਪਣੀ ਸਮੇਂ ਦੇ ਸਭ ਤੋਂ ਮਹਾਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਲਈ,ਸਾਰੇ ਮਹਾਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।