ਵਿਕੀਪੀਡੀਆ:ਚੁਣਿਆ ਹੋਇਆ ਲੇਖ/2 ਜੁਲਾਈ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਬਿਲ ਗੇਟਸ
ਬਿਲ ਗੇਟਸ

ਵਿਲੀਅਮ ਹੈਨਰੀ ਬਿਲ ਗੇਟਸ ਤੀਜਾ (ਜਨਮ 28 ਅਕਤੂਬਰ 1955) ਇੱਕ ਅਮਰੀਕੀ ਵਪਾਰੀ,ਸਮਾਜ ਸੇਵੀ, ਨਿਵੇਸ਼ਕ,ਕਾੰਪੂਉਟਰ ਪ੍ਰੋਗ੍ਰਾਮਰ ਅਤੇ ਵਿਗਿਆਨੀ ਹੈ। ਬਿਲ ਗੇਟਸ ਮਾਈਕਰੋਸੋਫਟ ਦਾ ਸਾਬਕਾ ਮੁਖ ਪ੍ਰਬੰਧਕ ਅਤੇ ਕਰਤਾ ਧਰਤਾ ਹੈ। ਮਾਈਕਰੋਸੋਫਟ ਦੁਨੀਆ ਦੀ ਸਭ ਤੋ ਵੱਡੀ ਸੋਫਟਵੇਅਰ ਕੰਪਨੀ ਹੈ ਜੋ ਕ ਇਸਨੇ ਪਾਲ ਏਲੇਨ ਦੀ ਭਾਈਵਾਲੀ ਨਾਲ ਬਣਾਈ ਸੀ। ਬਿਲ ਗੇਟਸ ਲਗਤਾਰ ਫੋਰਬਜ਼ ਦੀ ਸੂਚੀ ਵਿੱਚ ਸਭ ਤੋਂ ਅਮੀਰ ਆਦਮੀ ਚਲਿਆ ਆ ਰਿਹਾ ਹੈ।