ਵਿਕੀਪੀਡੀਆ:ਚੁਣਿਆ ਹੋਇਆ ਲੇਖ/4 ਸਤੰਬਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਗੂਗਲ ਸੰਯੁਕਤ ਇੱਕ ਅਮਰੀਕੀ ਬਹੁ-ਰਾਸ਼ਟਰੀ ਕੰਪਨੀ ਹੈ। ਇਸ ਨੇ ਇੰਟਰਨੈੱਟ ਖੋਜ਼, ਅਕਾਸ਼ੀ ਭੰਡਾਰਨ ਅਤੇ ਵਿਗਿਆਪਨਾਂ 'ਚ ਪੂੰਜੀ ਲਾਈ ਹੈ। ਇਹ ਇੰਟਰਨੈੱਟ ਉੱਤੇ ਆਧਾਰਿਤ ਕਈ ਸੇਵਾਵਾਂ ਅਤੇ ਉਤਪਾਦ ਬਣਾਉਂਦਾ ਹੈ।ਇਸ ਨੂੰ ਜਿਆਦਾਤਰ ਮੁਨਾਫ਼ਾ ਵਿਗਿਆਪਨ ਪ੍ਰੋਗਰਾਮ ਐਡਵਰਡ ਦੁਆਰਾ ਹੁੰਦਾ ਹੈ।ਇਹ ਕੰਪਨੀ ਸਟੈਨਫੋਰਡ ਵਿਸ਼ਵਵਿਦਿਆਲੇ ਦੇ ਦੋ ਪੀ.ਐੱਚ.ਡੀ. ਸਿੱਖਿਅਕ ਲੈਰੀ ਪੇਜ ਅਤੇ ਸਗੋਈ ਬ੍ਰਿਨ ਦੁਆਰਾ ਸਥਾਪਿਤ ਕੀਤੀ ਗਈ ਸੀ।ਸ਼ੁਰੂ-ਸ਼ੁਰੂ ਵਿੱਚ ਇਨ੍ਹਾਂ ਨੂੰ ਗੂਗਲ ਗਾਏਸ ਨਾਂ ਦੁਆਰਾ ਸੰਬੋਧਿਤ ਕੀਤਾ ਜਾਂਦਾ ਸੀ।