ਵਿਕੀਪੀਡੀਆ:ਚੁਣਿਆ ਹੋਇਆ ਲੇਖ/6 ਅਕਤੂਬਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇੰਸਟਾਗ੍ਰਾਮ
ਇੰਸਟਾਗ੍ਰਾਮ

ਇੰਸਟਾਗ੍ਰਾਮ ਇੱਕ ਆਨਲਾਈਨ ਮੰਚ ਹੈ ਜੋ ਕਿ ਤਸਵੀਰਾਂ ਅਤੇ ਵੀਡੀਓ ਸਾਂਝਾ ਕਰਨ ਦੀ ਅਤੇ ਸਮਾਜਕ ਮੇਲ-ਜੋਲ ਵਾਲੀ ਸੇਵਾ ਹੈ। ਇਸ ਰਾਹੀਂ ਵਰਤੋਂਕਾਰ ਤਸਵੀਰਾਂ ਜਾਂ ਚਲ-ਚਿੱਤਰਾਂ ਨੂੰ ਡਿਜੀਟਲ ਛਾਨਣੀਆਂ ਲਗਾ ਕੇਇਸ ਮੰਚ 'ਤੇ ਆਪਣੇ ਚਹੇਤਿਆਂ ਨਾਲ ਸਾਂਝਾ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਉਹਨਾਂ ਨੂੰ ਫ਼ੇਸਬੁੱਕ, ਟਵਿਟਰ, ਟੰਬਲਰ ਅਤੇ ਫ਼ਲਿਕਰ ਵਰਗੀਆਂ ਕਈ ਸਮਾਜਕ ਮੇਲ-ਜੋਲ ਵਾਲੇ ਸਾਈਟਾਂ ਉੱਤੇ ਵੀ ਸਾਂਝੀਆਂ ਕਰ ਸਕਦੇ ਹਨ।ਇੰਸਟਾਗ੍ਰਾਮ ਤੁਹਾਨੂੰ ਇੰਸਟਾਗ੍ਰਾਮ ਵਿੱਚ ਲਾਗਇਨ ਕਰਨ ਲਈ ਦੇ ਬਾਰੇ ਸਭ ਕੁਝ ਸਿਖਾਉਣ ਲਈ ਗਾਈਡ ਹੈ