ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣੀ ਹੋਈ ਤਸਵੀਰ/10 ਫ਼ਰਵਰੀ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਕਿਲਾ ਮੁਬਾਰਕ ਪੰਜਾਬ ਦੇ ਸ਼ਹਿਰ ਪਟਿਆਲਾ ਵਿੱਚ ਇੱਕ ਵਿਰਾਸਤੀ ਕਿਲਾ ਹੈ। ਇਸ ਦੀ ਨੀਂਹ 12 ਫ਼ਰਵਰੀ 1763 ਨੂੰ ਸ਼ਹਿਰ ਦੇ ਮੋਢੀ ਬਾਬਾ ਆਲਾ ਸਿੰਘ ਨੇ ਨੀਂਹ ਰੱਖੀ ਸੀ।

ਤਸਵੀਰ: commons:Markande

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ