ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣੀ ਹੋਈ ਤਸਵੀਰ/13 ਫ਼ਰਵਰੀ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।

ਅਮਰੀਕਾ ਅਤੇ ਕਨੇਡਾ ਹੌਰਸ ਸ਼ੂ ਫਾਲਜ਼ ਦਾ ਦ੍ਰਿਸ਼


ਨਿਆਗਰਾ ਝਰਨਾ ਅਮਰੀਕਾ ਅਤੇ ਕੈਨੇਡਾ ਨੂੰ ਪਾਣੀ ਦੀ ਲਕੀਰ ਨਾਲ ਵੱਖ ਕਰਨ ਵਾਲੀ ਇੱਕ ਰਮਣੀਕ ਥਾਂ ਹੈ ਜਿੱਥੇ ਦੁਨੀਆਂ ਭਰ ਤੋਂ ਲੋਕੀਂ ਇੱਕ ਝਲਕ ਪਾਉਣ ਆਉਂਦੇ ਹਨ। ਝਰਨੇ ਕੋਲ ਅੱਖਾਂ ਵਿੱਚ ਬਰਫ਼ ਦੀਆਂ ਕਣੀਆਂ ਵੱਜਦੀਆਂ ਸਨ। ਚਾਰੇ ਪਾਸੇ ਧੁੰਦ ਹੀ ਧੁੰਦ ਸੀ। ਡਿੱਗ ਰਹੇ ਪਾਣੀ ਦਾ ਸ਼ੋਰ ਆਪਣੀ ਤਰ੍ਹਾਂ ਦਾ ਹੀ ਖ਼ੂਬਸੂਰਤ ਨਜ਼ਾਰਾ ਸੀ। ਪਾਣੀ ਦੀਆਂ ਲਹਿਰਾਂ ਦਾ ਸੰਗੀਤ ਅਲੌਕਿਕ ਸੀ। ਨਿਆਗਰਾ ਫਾਲਜ਼ ਅਮਰੀਕਾ ਤੇ ਕੈਨੇਡਾ ਦੀ ਕਈ ਕਿਲੋਮੀਟਰ ਲੰਮੀ ਸਰਹੱਦ ’ਤੇ ਇੱਕ ਪੁਲ ਹੈ। ਨਿਆਗਰਾ ਝਰਨੇ ਦੀ ਕੁੱਲ ਉਚਾਈ 167 ਫੁੱਟ ਜਾਂ 51 ਮੀਟਰ ਹੈ। ਇਸ ਦੇ ਤਿੰਨ ਮੁੱਖ ਝਰਨੇ ਹਨ। 64750 ਘਣ ਫੁੱਟ ਪ੍ਰਤੀ ਸੈਕਿੰਡ ਪਾਣੀ ਡਿਗਦਾ ਹੈ।

ਤਸਵੀਰ: commons:Sbittante

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ