ਵਿਕੀਪੀਡੀਆ:ਚੁਣੀ ਹੋਈ ਤਸਵੀਰ/14 ਫ਼ਰਵਰੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਨੈਨੀਤਾਲ ਭਾਰਤ ਦੇ ਪ੍ਰਾਂਤ ਉੱਤਰਾਖੰਡ ਦੇ ਨੈਨੀਤਾਲ ਸ਼ਹਿਰ ਵਿੱਚ ਸਥਿਤ ਹੈ। ਇਹ ਝੀਲ ਦੀ ਸਮੁੰਦਰ ਤਲ ਤੋਂ ਉਚਾਈ ਲਗਪਗ 1900 ਮੀਟਰ ਹੈ ਅਤੇ ਖੇਤਰਫਲ ਲਗਪਗ 49 ਹੈਕਟੇਅਰ ਹੈ। ਇਸ ਦਾ ਆਕਾਰ ਅੱਧੇ ਚੰਦ ਵਰਗਾ ਹੈ। ਨੈਨੀਤਾਲ ਝੀਲ ਐਸੀ ਝੀਲ ਹੈ ਜੋ ਸੱਤ ਪਹਾੜੀਆਂ ਨਾਲ ਘਿਰੀ ਹੋਈ ਹੈ। ਸਾਲ 1839 ਵਿੱਚ ਅੰਗਰੇਜ਼ ਅਧਿਕਾਰੀ ਪੀ. ਬੈਰਨ ਨੇ ਇਸ ਝੀਲ ਦੀ ਖੋਜ ਕੀਤੀ ਸੀ।

ਤਸਵੀਰ: commons:Incorelabs

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ