ਵਿਕੀਪੀਡੀਆ:ਚੁਣੀ ਹੋਈ ਤਸਵੀਰ/1 ਫ਼ਰਵਰੀ
ਦਿੱਖ
ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।
ਫ਼ਤਿਹ ਬੁਰਜ ਦੇਸ਼ ਦਾ ਸਭ ਤੋਂ ਉੱਚਾ 3 ਮੰਜ਼ਿਲਾ ਬੁਰਜ ਹੈ ਜੋ ਸਾਲ 2011 ਵਿੱਚ ਪੰਜਾਬ ਸਰਕਾਰ ਵੱਲੋਂ ਚੱਪੜ ਚਿੜੀ (ਅਜੀਤਗੜ੍ਹ ਜ਼ਿਲ੍ਹਾ) ਵਿਖੇ ਬੰਦਾ ਸਿੰਘ ਬਹਾਦਰ ਦੀ ਸਰਹਿੰਦ ਫ਼ਤਿਹ ਦੀ ਯਾਦਗਾਰ ਵਜੋਂ ਬਣਵਾਇਆ ਗਿਆ। 328 ਫੁੱਟ ਉੱਚਾ ਇਹ ਬੁਰਜ 1711 ਵਿੱਚ ਭਾਰਤ ਅੰਦਰ ਸਿੱਖ ਮਿਸਲਾਂ ਦੀ ਸਥਾਪਤੀ ਨੂੰ ਸਮਰਪਿਤ ਹੈ।
ਤਸਵੀਰ: commons:Harvinder Chandigarh
ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ