ਵਿਕੀਪੀਡੀਆ:ਚੁਣੀ ਹੋਈ ਤਸਵੀਰ/25 ਅਕਤੂਬਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਨਵੀਂ ਦਿੱਲੀ ਵਿਚ ਬਣਿਆ ਸਵਾਮੀਨਾਰਾਯਣ ਅਖ਼ਸ਼ਰਧਾਮ ਮੰਦਿਰ ਇਕ ਅਨੋਖਾ ਸਭਿਆਚਾਰਕ ਤੀਰਥ ਸਥਾਨ ਹੈ। ਇਹ ਕੰਪਲੈਕਸ 100 ਏਕੜ ਜਮੀਨ ਵਿਚ ਫੈਲਿਆ ਹੋਇਆ ਹੈ। ਦੁਨੀਆ ਦਾ ਸਭ ਤੋਂ ਵੱਡਾ ਹਿੰਦੂ ਮੰਦਰ ਹੋਣ ਦੇ ਨਾਤੇ 26 ਦਿਸੰਬਰ 2007 ਵਿਚ ਗਿਨੀਜ਼ ਵਰਲਡ ਰਿਕਾਰਡਜ਼ ਵਿਚ ਸ਼ਾਮਿਲ ਹੋ ਚੁੱਕਾ ਹੈ।

ਤਸਵੀਰ: Kapil.xerox

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ