ਵਿਕੀਪੀਡੀਆ:ਚੁਣੀ ਹੋਈ ਤਸਵੀਰ/27 ਜਨਵਰੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ 100 ਏਕੜ ਰਕਬੇ ਵਿੱਚ ਉਸਾਰੇ ਅੰਤਰ-ਰਾਸ਼ਟਰੀ ਪ੍ਰਸਿੱਧ ਆਰਚੀਟੈਕਟ ਸ੍ਰੀ ਮੋਸ਼ੇ ਸੈਫਦੀ, ਨੇ ਡਿਜ਼ਾਇਨ ਕੀਤਾ ਹੈ। ਵਿਰਾਸਤ-ਏ-ਖਾਲਸਾ ਵਿੱਚ ਕੋਮੀ ਇਤਿਹਾਸ ਨੂੰ ਪੇਸ਼ ਕਰਨ ਲਈ ਪੂਰਬ ਵੱਲ ਫੁੱਲ ਇਮਾਰਤ ਅਤੇ ਕਿਸ਼ਤੀ ਇਮਾਰਤ ਬਣਾਏ ਗਏ ਹਨ। ਆਰਚੀਟੈਕਟ ਵੱਲੋਂ ਪੰਜ ਪਾਣੀ ਅਤੇ ਪੰਜ ਪੱਤੀਆਂ ਦੇ ਮਨੋਰਥ ਨੂੰ ਸਾਹਮਣੇ ਰੱਖ ਕੇ ਪੰਜ ਦਰਿਆਵਾਂ ਦੀ ਧਰਤੀ ਅਤੇ ਪੰਜ ਪਿਆਰਿਆਂ ਦੇ ਗੁਰੂ ਸੰਕਲਪ ਨੂੰ ਪ੍ਰਗਟ ਕਰਨ ਦਾ ਉਦੇਸ਼ ਰੱਖਿਆ ਗਿਆ ਹੈ।

ਤਸਵੀਰ: commons:Sanyambahga

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ