ਵਿਕੀਪੀਡੀਆ:ਚੁਣੀ ਹੋਈ ਤਸਵੀਰ/29 ਜਨਵਰੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਲਕੜ ਦਾ ਪੁਲ ਭਾਰਤ ਦੇ ਪੰਜਾਬ ਰਾਜ ਦੇ ਲੁਧਿਆਣਾ ਸ਼ਹਿਰ ਵਿੱਚ ਪੈਂਦਾ ਇੱਕ ਪੁਰਾਤਨ ਪੁਲ ਹੈ ਜੋ ਲਕੜੀ ਦਾ ਬਣਿਆ ਹੋਇਆ ਹੈ। ਇਹ ਲੁਧਿਆਣਾ ਵਿੱਚ ਉਸ ਸਮੇਂ ਦਾ ਬਣਿਆ ਹੋਇਆ ਹੈ ਜਦ ਇਹ ਸ਼ਹਿਰ ਅਜੇ ਬਿਲਕੁਲ ਛੋਟੀ ਬਸਤੀ ਸੀ ਜੋ ਅੱਜ ਇੱਕ ਮਹਾਂਨਗਰ ਬਣ ਚੁੱਕਾ ਹੈ।

ਤਸਵੀਰ: commons:Harvinder Chandigarh

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ