ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣੀ ਹੋਈ ਤਸਵੀਰ/ਜਨਵਰੀ 31

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਆਮ ਖ਼ਾਸ ਬਾਗ਼ ਮੁਗ਼ਲ ਰਾਜ ਸਮੇਂ ਸ਼ਾਹੀ ਅਤੇ ਆਮ ਲੋਕਾਂ ਲਈ ਬਣਾਈ ਗਈ ਇੱਕ ਸਰਾ ਦੇ ਖੰਡਰ ਹਨ। ਇਹ ਉੱਤਰੀ ਭਾਰਤ ਦੇ ਸਭ ਤੋਂ ਅਲੋਕਾਰ ਬਾਗ਼ਾਂ ਵਿੱਚੋਂ ਇੱਕ ਹੈ। ਸ਼ੁਰੂ ਵਿੱਚ ਇਸਨੂੰ ਬਾਬਰ ਨੇ ਬਣਵਾਇਆ ਸੀ ਅਤੇ ਸ਼ਾਹ ਜਹਾਨ ਨੇ ਇਸ ਨੂੰ ਦੁਬਾਰਾ ਤਿਆਰ ਕਰਵਾਇਆ ਤਾਂ ਜੋ ਸ਼ਾਹੀ ਰਾਜੇ ਅਤੇ ਉਨ੍ਹਾਂ ਦੇ ਪਰਿਵਾਰ ਦਿੱਲੀ ਤੋਂ ਲਾਹੌਰ ਆਉਂਦੇ ਜਾਂਦੇ ਸਮੇਂ ਇੱਥੇ ਠਹਿਰ ਸਕਣ।

ਤਸਵੀਰ: commons:Harvinder Chandigarh

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ