ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣੀ ਹੋਈ ਤਸਵੀਰ/3 ਮਾਰਚ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।


ਅੰਗਕੋਰ ਵਾਤ ਜੋ ਕਿ ਕੰਬੋਡੀਆ ਵਿੱਚ ਸਥਿੱਤ ਹੈ ਸ਼ਿਵ ਮੰਦਰ ਨੂੰ ਯੂਨੈਸਕੋ ਵੱਲੋਂ ਸਾਲ 1992 ਵਿੱਚ ਵਿਸ਼ਵ ਵਿਰਾਸਤ ਦਾ ਦਰਜਾ ਦਿੱਤਾ ਗਿਆ। ਫਰਾਂਸ ਦੇ ਖੋਜੀ ਮਿਸ਼ਨਰੀ ਹੈਨਰੀ ਮਹੁਤ ਨੇ ਸੰਨ 1860 ਵਿੱਚ ਇਸ ਦੀ ਖੋਜ ਕੀਤੀ। ਇਸ ਦੀ ਉਸਾਰੀ ਰਾਜਾ ਸੂਰਜਵਰਮਨ ਨੇ 1131 ਈਸਵੀ ਵਿੱਚ ਕਰਵਾਈ ਸੀ। ਇਹ ਮੰਦਰ 81 ਹੈਕਟੇਅਰ ਰਕਬੇ ਵਿੱਚ ਫੈਲਿਆ ਹੋਇਆ ਹੈ। ਇਸ ਦੀਆਂ ਕੰਧਾਂ ਉੱਤੇ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਉੱਕਰੀਆਂ ਹੋਈਆਂ ਹਨ।

ਤਸਵੀਰ: Erik Hooymans

ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ