ਵਿਕੀਪੀਡੀਆ:ਚੁਣੀ ਹੋਈ ਤਸਵੀਰ/6 ਅਗਸਤ
ਦਿੱਖ
ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।
ਕੁਤਬ ਮੀਨਾਰ ਨੂੰ ਦਿੱਲੀ ਦੇ ਸ਼ਾਸਕ ਕੁਤੁਬੁੱਦੀਨ ਐਬਕ, ਨੇ ਸੰਨ 1193 ਵਿੱਚ ਸ਼ੁਰੂ ਕਰਵਾਈ। ਉਸਦੇ ਵਾਰਿਸ ਇਲਤੁਤਮਿਸ਼ ਨੇ ਇਸ ਵਿੱਚ ਤਿੰਨ ਮੰਜਿਲਾਂ ਨੂੰ ਵਧਾਇਆ, ਅਤੇ ਸੰਨ ੧੩੬੮ ਵਿੱਚ ਫੀਰੋਜਸ਼ਾਹ ਤੁਗਲਕ ਨੇ ਪੰਜਵੀਂ ਅਤੇ ਅਖੀਰਲੀ ਮੰਜਿਲ ਬਣਵਾਈ।
ਤਸਵੀਰ: ampersandyslexia
ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ