ਵਿਕੀਪੀਡੀਆ:ਚੁਣੀ ਹੋਈ ਤਸਵੀਰ/9 ਜੂਨ
ਦਿੱਖ
ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।
![]()
ਪੋਰਟੋ ਕੋਵੋ ਦਾ ਕਿਨਾਰਾ ਜੋ ਆਪਣੇ ਤੱਟ ਵਾਰੇ ਮਸ਼ਹੂਰ ਹੈ। ਇਹ ਦੱਖਣੀ ਲਿਸਬਨ ਤੋਂ 170 ਕਿਲੋਮੀਟਰ ਦੱਖਣ ਵੱਲ ਸਥਿਤ ਹੈ।
ਤਸਵੀਰ: Alvesgaspar
ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ