ਵਿਕੀਪੀਡੀਆ:ਚੁਣੀ ਹੋਈ ਤਸਵੀਰ/24 ਫ਼ਰਵਰੀ
ਦਿੱਖ
(ਵਿਕੀਪੀਡੀਆ:ਚੁਣੀ ਹੋੲੀ ਤਸਵੀਰ/24 ਫ਼ਰਵਰੀ ਤੋਂ ਮੋੜਿਆ ਗਿਆ)
ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।
![]()
ਅਰਕੀ ਦਾ ਕਿਲ੍ਹਾ,ਹਿਮਾਚਲ ਪ੍ਰਦੇਸ਼ ਦੇ ਅਰਕੀ ਕਸਬੇ ਵਿਖੇ ਸਥਿੱਤ ਹੈ। ਅਰਕੀ ਦਾ ਕਿਲ੍ਹਾ ਰਾਣਾ ਪ੍ਰਿਥਵੀ ਸਿੰਘ, ਜੋ ਰਾਣਾ ਸਾਭਾ ਚੰਦ ਦੇ ਉਤਰਾਧਿਕਾਰੀ ਸਨ, ਨੇ 1695-1700 ਦੇ ਸਮੇਂ ਦੌਰਾਨ ਬਣਾਇਆ।
ਤਸਵੀਰ: commons:Harvinder Chandigarh
ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ