ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/15 ਅਕਤੂਬਰ
ਦਿੱਖ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਅਕਤੂਬਰ 15 ਤੋਂ ਮੋੜਿਆ ਗਿਆ)
- 1860 – 11 ਸਾਲ ਦੇ ਇਕ ਮੁੰਡੇ ਗਰੇਸ ਬੈਡਲ ਨੇ ਅਮਰੀਕਨ ਰਾਸ਼ਟਰਪਤੀ ਅਬਰਾਹਮ ਲਿੰਕਨ ਨੂੰ ਖ਼ਤ ਲਿਖਿਆ ਕਿ ਜੇ ਉਹ (ਲਿੰਕਨ) ਦਾੜ੍ਹੀ ਰੱਖ ਲਵੇ ਤਾਂ ਉਹ ਵਧੇਰੇ ਸੁਹਣਾ ਲਗੇਗਾ। ਇਸ ਮਗਰੋਂ ਲਿੰਕਨ ਨੇ ਦਾੜ੍ਹੀ ਕਟਣੀ ਬੰਦ ਕਰ ਦਿਤੀ।
- 1910 – ਗਾਮਾ ਪਹਿਲਵਾਨ ਨੂੰ ਸੰਸਾਰ ਹੈਵੀਵੇਟ ਚੈੰਪਿਅਨਸ਼ਿਪ (ਦੱਖਣ ਏਸ਼ੀਆ) ਵਿੱਚ ਜੇਤੂ ਘੋਸ਼ਿਤ।
- 1931 – ਭਾਰਤੀ ਦੇ ਵਿਗਿਆਨੀ ਅਤੇ ਰਾਸ਼ਟਰਪਤੀ ਏ.ਪੀ.ਜੇ ਅਬਦੁਲ ਕਲਾਮ ਦਾ ਜਨਮ।
- 1947 – ਪਰਮਵੀਰ ਚੱਕਰ ਸਨਮਾਨ ਦੇਣਾ ਸ਼ੁਰੂ ਹੋਇਆ।
- 1948 – ਪੰਜਾਬੀ ਗਾਇਕਾ ਜਗਮੋਹਣ ਕੌਰ ਦਾ ਜਨਮ।
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 14 ਅਕਤੂਬਰ • 15 ਅਕਤੂਬਰ • 16 ਅਕਤੂਬਰ