ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/20 ਅਗਸਤ
ਦਿੱਖ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਅਗਸਤ 20 ਤੋਂ ਮੋੜਿਆ ਗਿਆ)
- 570 – ਇਸਲਾਮ ਦਾ ਪੈਗੰਬਰ ਮੁਹੰਮਦ ਸਾਹਿਬ ਦਾ ਜਨਮ।
- 1858 – ਚਾਰਲਸ ਡਾਰਵਿਨ ਨੇ ਵਿਕਾਸਵਾਦ ਦਾ ਸਿਧਾਂਤ ਨੂੰ ਛਪਵਾਇਆ।
- 1944 – ਭਾਰਤ ਦੇ 7ਵੇਂ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ।
- 1978 – ਪੰਜਾਬੀ ਕਹਾਣੀਕਾਰ, ਨਾਵਲਕਾਰ, ਨਾਟਕਕਾਰ, ਵਾਰਤਕ ਲੇਖਕ ਅਤੇ ਸੰਪਾਦਕ ਗੁਰਬਖ਼ਸ਼ ਸਿੰਘ ਪ੍ਰੀਤਲੜੀ ਦਾ ਦਿਹਾਂਤ।
- 1985 – ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਦਿਹਾਂਤ ਹੋਇਆ।
- 2013 – ਮਹਾਂਰਾਸ਼ਟਰ ਦੇ ਉਘੇ ਤਰਕਸ਼ੀਲ ਆਗੂ ਨਰਿੰਦਰ ਦਾਬੋਲਕਰ ਦਾ ਦਿਹਾਂਤ।