ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/3 ਅਪਰੈਲ
ਦਿੱਖ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਅਪਰੈਲ 3 ਤੋਂ ਮੋੜਿਆ ਗਿਆ)
- 1680– ਮਰਾਠਾ ਸਾਮਰਾਜ ਦਾ ਮੌਢੀ ਛੱਤਰਪਤੀ ਸ਼ਿਵਾ ਜੀ ਮਹਾਰਾਸ਼ਟਰ ਸਥਿਤ ਰਾਏਗੜ੍ਹ ਕਿਲੇ 'ਚ ਵੀਰਗਤੀ ਨੂੰ ਪ੍ਰਾਪਤ ਹੋਏ।
- 1708– ਕਿਲ੍ਹਾ ਚਿਤੌੜਗੜ੍ਹ ਦੇ ਬਾਹਰ ਪਾਲਿਤ ਜ਼ੋਰਾਵਰ ਸਿੰਘ ਅਤੇ 20 ਸਿੱਖ ਮੁਸਲਮਾਨ, ਚੌਕੀਦਾਰਾਂ ਤੇ ਬਹਾਦਰ ਸ਼ਾਹ ਦੀਆਂ ਫ਼ੌਜਾਂ ਨਾਲ ਲੜਦੇ ਮਾਰੇ ਗਏ।
- 1914– ਫੀਲਡ ਮਾਰਸ਼ਲ ਸੈਮ ਮਾਣਕਸ਼ਾਹ ਦਾ ਜਨਮ ਹੋਇਆ।
- 1947– ਵੱਲਭ ਭਾਈ ਪਟੇਲ ਨੇ ਕਿਹਾ, ਅੰਗਰੇਜ਼ਾਂ ਦੇ ਜਾਣ ਮਗਰੋਂ ਸਿੱਖਾਂ ਨੂੰ ਸਿੱਖਸਤਾਨ ਦਾ ਇਲਾਕਾ ਦਿਆਂਗੇ।
- 1954– ਭੌਤਿਕ ਵਿਗਿਆਨੀ ਅਤੇ ਰਾਜਨੇਤਾ ਕੇ. ਕ੍ਰਿਸ਼ਨਾਸਵਾਮੀ ਦਾ ਜਨਮ।
- 1984– ਸਕਵਾਡ੍ਰਨ ਲੀਡਰ ਰਾਕੇਸ਼ ਸ਼ਰਮਾ ਸੋਵਿਅਤ ਸੰਘ ਨੂੰ ਬਹਾਲ ਕਰਨ 'ਤੇ ਸਹਿਮਤ ਹੋਏ।
- 1992– ਜਸਟਿਸ ਅਜੀਤ ਸਿੰਘ ਬੈਂਸ ਉੱਤੇ ਝੂਠਾ ਕੇਸ ਪਾ ਕੇ ਉਨ੍ਹਾਂ ਨੂੰ ਗੋਲਫ਼ ਕਲਬ ਵਿੱਚੋਂ ਹਥਕੜੀ ਲਾ ਕੇ ਗ੍ਰਿਫ਼ਤਾਰ ਕੀਤਾ ਗਿਆ।
- 1999– ਭਾਰਤ ਨੇ ਆਪਣਾ ਪਹਿਲਾ ਸੰਸਾਰਕ ਦੂਰਸੰਚਾਰ ਉਪਗ੍ਰਹਿ ਇਨਸੇਟ-1ਈ ਦਾ ਸਫਲ ਦਾਗਣ ਕੀਤਾ।