ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/6 ਅਪਰੈਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

6 ਅਪਰੈਲ:

ਜਿੰਦ ਕੌਰ
ਮਹਾਰਾਣੀ ਜਿੰਦਾਂ
  • 1709ਅੰਮ੍ਰਿਤਸਰ ਉੱਤੇ ਪੱਟੀ ਤੋਂ ਆਈਆਂ ਮੁਗ਼ਲ ਫ਼ੌਜਾਂ ਦਾ ਹਮਲਾ ਕੀਤਾ, ਭਾਈ ਮਨੀ ਸਿੰਘ ਅਤੇ ਭਾਈ ਤਾਰਾ ਸਿੰਘ ਡੱਲ-ਵਾਂ ਦੀ ਅਗਵਾਈ ਹੇਠ ਸਿੰਘਾਂ ਨੇ ਪੱਟੀ ਦੀ ਫ਼ੌਜ ਦਾ ਮੁਕਾਬਲਾ ਕੀਤਾ। ਚੌਧਰੀ ਹਰ ਸਹਾਏ ਭਾਈ ਤਾਰਾ ਸਿੰਘ ਡੱਲ-ਵਾਂ ਹੱਥੋਂ ਮਾਰਿਆ ਗਿਆ।
  • 1849ਰਾਣੀ ਜਿੰਦਾਂ, ਚੁਨਾਰ ਦੇ ਕਿਲ੍ਹੇ ਵਿੱਚੋਂ ਨਿਕਲਣ 'ਚ ਕਾਮਜ਼ਾਬ ਹੋਈ।
  • 1896 – ਅਜੋਕੀਆਂ ਓਲੰਪਿਕ ਖੇਡਾਂ ਏਥਨਜ਼ ਵਿੱਚ ਸ਼ੁਰੂ ਹੋਈਆਂ।
  • 1916ਚਾਰਲੀ ਚੈਪਲਿਨ ਦੁਨੀਆਂ ਦਾ ਸੱਭ ਤੋਂ ਮਹਿੰਗਾ ਐਕਟਰ ਬਣਿਆ। ਉਸ ਨੇ ਮਲਟੀ ਫ਼ਿਲਮ ਕਾਰਪੋਰੇਸ਼ਨ ਨਾਲ 6 ਲੱਖ 75 ਹਜ਼ਾਰ ਡਾਲਰ ਸਾਲਾਨਾ ਤਨਖ਼ਾਹ ਉੱਤੇ ਕੰਮ ਕਰਮ ਦਾ ਠੇਕਾ ਕੀਤਾ। ਉਸ ਵੇਲੇ ਉਸ ਦੀ ਉਮਰ 26 ਸਾਲ ਦੀ ਸੀ।
  • 1998ਪਾਕਿਸਤਾਨ ਨੇ ਮੀਡੀਅਮ ਰੇਂਜ ਮਿਜ਼ਾਈਲ ਦਾ ਕਾਮਯਾਬ ਤਜਰਬਾ ਕੀਤਾ।

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 5 ਅਪਰੈਲ6 ਅਪਰੈਲ7 ਅਪਰੈਲ