ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/18 ਜੁਲਾਈ
ਦਿੱਖ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਜੁਲਾਈ 18 ਤੋਂ ਮੋੜਿਆ ਗਿਆ)
- 64– ਰੋਮ ਸ਼ਹਿਰ ਵਿੱਚ, ਸਮੇਂ ਦੀ ਸੱਭ ਤੋਂ ਭਿਆਨਕ ਅੱਗ ਸ਼ੁਰੂ ਹੋਈ, ਜਿਸ ਨੇ ਸ਼ਹਿਰ ਦੇ 14 ਵਿੱਚੋਂ 10 ਜ਼ੋਨ ਸਾੜ ਕੇ ਸਵਾਹ ਕਰ ਦਿਤੇ। 6 ਦਿਨ ਤਕ ਰੋਮ ਸੜਦਾ ਰਿਹਾ ਪਰ ਇਸ ਸਮੇਂ ਦੌਰਾਨ ਇਥੋਂ ਦਾ ਰਾਜਾ ਨੀਰੋ ਸੰਗੀਤ ਤੇ ਡਰਾਮੇ ਦਾ ਮਜ਼ਾ ਲੈਂਦਾ ਰਿਹਾ।
- 1877– ਥਾਮਸ ਐਡੀਸਨ ਨੇ ਪਹਿਲੀ ਵਾਰ ਇਨਸਾਨੀ ਆਵਾਜ਼ ਨੂੰ ਰੀਕਾਰਡ ਕੀਤਾ।
- 1918– ਦੱਖਣੀ ਅਫਰੀਕੀ ਸਿਆਸਤਦਾਨ ਨੈਲਸਨ ਮੰਡੇਲਾ ਦਾ ਜਨਮ।
- 1927– ਪਾਕਿਸਤਾਨੀ ਗ਼ਜ਼ਲ ਗਾਇਕ ਅਤੇ ਪਲੇਬੈਕ ਗਾਇਕ ਮਹਿਦੀ ਹਸਨ ਦਾ ਜਨਮ।
- 2012– ਪੰਜਾਬੀ ਦਾ ਸ਼੍ਰੋਮਣੀ ਬਾਲ ਸਾਹਿਤ ਲੇਖਕ ਜਸਬੀਰ ਸਿੰਘ ਜੱਸ ਦਾ ਦਿਹਾਂਤ।
- 2012– ਭਾਰਤੀ ਬਾਲੀਵੁੱਡ ਅਦਾਕਾਰ, ਨਿਰਦੇਸ਼ਕ, ਨਿਰਮਾਤਾ ਅਤੇ ਹਿੰਦੀ ਸਿਨੇਮੇ ਦੇ ਪਹਿਲੇ ਸੁਪਰ ਸਟਾਰ ਰਾਜੇਸ਼ ਖੰਨਾ ਦਾ ਦਿਹਾਂਤ।
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 17 ਜੁਲਾਈ • 18 ਜੁਲਾਈ • 19 ਜੁਲਾਈ