ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/27 ਮਈ
ਦਿੱਖ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਮਈ 27 ਤੋਂ ਮੋੜਿਆ ਗਿਆ)
- 1710– ਸਰਹਿੰਦ ਵਿਚ ਬੰਦਾ ਸਿੰਘ ਬਹਾਦਰ ਨੇ ਪਹਿਲਾ ਦਰਬਾਰੇ-ਆਮ ਲਾ ਕੇ ਖ਼ਾਲਸਾ ਰਾਜ ਦਾ ਐਲਾਨ ਕੀਤਾ ਅਤੇ ਸਿੱਖ ਸਿੱਕਾ ਤੇ ਖ਼ਾਲਸਾ ਮੋਹਰ ਚਲਾਈ।
- 1964– ਭਾਰਤੀ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਮੌਤ ਹੋਈ।
- 1985– ਇੰਗਲੈਂਡ ਅਤੇ ਚੀਨ ਵਿਚ ਹਾਂਗ ਕਾਂਗ ਨੂੰ 1997 ਵਿਚ ਚੀਨ ਨੂੰ ਸੌਂਪਣ ਦਾ ਸਮਝੌਤਾ ਹੋਇਆ।
- 1994– ਮਸ਼ਹੂਰ ਰੂਸ ਦੇ ਲੇਖਕ ਤੇ ਨੋਬਲ ਸਾਹਿਤ ਪੁਰਸਕਾਰ ਜੇਤੂ ਅਲੈਗਜ਼ੈਂਡਰ ਸੋਲਜ਼ੇਨਿਤਸਿਨ ਵੀਹ ਸਾਲ ਦੀ ਜਲਾਵਤਨੀ ਮਗਰੋਂ ਦੇਸ਼ ਵਾਪਸ ਪਰਤਿਆ।
- 2013– ਭਾਰਤ ਦੇ ਸੁਤੰਤਰਤਾ ਸੰਗਰਾਮੀ, ਕਮਿਊਨਿਸਟ ਆਗੂ ਜਗਜੀਤ ਸਿੰਘ ਲਾਇਲਪੁਰੀ ਦਾ ਦਿਹਾਂਤ।