ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/28 ਸਤੰਬਰ
ਦਿੱਖ
(ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/ਸਤੰਬਰ 28 ਤੋਂ ਮੋੜਿਆ ਗਿਆ)
- 1837 – ਮੁਗਲ ਬਹਾਦੁਰ ਸ਼ਾਹ ਜ਼ਫ਼ਰ ਬਾਦਸ਼ਾਹ ਬਣਿਆ।
- 1907 – ਸਹੀਦੇ-ਆਜਮ ਸ਼ਹੀਦ ਭਗਤ ਸਿੰਘ ਦਾ ਜਨਮ।
- 1929 – ਭਾਰਤੀ ਪਿੱਠਵਰਤੀ ਗਾਇਕਾ ਲਤਾ ਮੰਗੇਸ਼ਕਰ ਦਾ ਜਨਮ।
- 1929 – ਬਾਲ ਵਿਆਹ ਰੋਕੂ ਐਕਟ ਭਾਰਤ ਵਿੱਚ ਬਰਤਾਨਵੀ ਭਾਰਤੀ ਵਿਧਾਨਸਭਾ ਨੇ ਪਾਸ ਕੀਤਾ।
- 1993 – ਕੌਮੀ ਮਨੁੱਖੀ ਹੱਕ ਕਮਿਸ਼ਨ (ਭਾਰਤ) ਦਾ ਗਠਨ ਹੋਇਆ।
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 27 ਸਤੰਬਰ • 28 ਸਤੰਬਰ • 29 ਸਤੰਬਰ