ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/1 ਦਸੰਬਰ
ਦਿੱਖ
- 1764 – ਅਕਾਲ ਤਖ਼ਤ ਸਾਹਿਬ ਸਾਹਮਣੇ 30 ਸਿੰਘਾਂ ਦੀਆਂ ਸ਼ਹੀਦੀਆਂ।
- 1886 – ਭਾਰਤ ਦੀ ਅਜ਼ਾਦੀ ਦੀ ਲੜਾਈ ਦੇ ਸੈਨਾਪਤੀ, ਲੇਖਕ ਅਤੇ ਸਮਾਜ ਸੁਧਾਰਕ ਰਾਜਾ ਮਹਿੰਦਰ ਪ੍ਰਤਾਪ ਸਿੰਘ ਦਾ ਜਨਮ।
- 1894 – ਪੰਜਾਬੀ ਸਿਆਸਤਦਾਨ, ਮੁੱਖ ਮੰਤਰੀ ਭੀਮ ਸੈਨ ਸੱਚਰ ਦਾ ਜਨਮ।
- 1903 – ਭਾਰਤੀ ਕ੍ਰਾਂਤੀਕਾਰੀ ਅਨੰਤਾ ਸਿੰਘ ਦਾ ਜਨਮ।
- 1954 – ਭਾਰਤੀ ਸਮਾਜ ਸੇਵੀ, ਨਰਮਦਾ ਬਚਾਉ ਅੰਦੋਲਨ ਦੀ ਬਾਨੀ ਮੇਧਾ ਪਾਟਕਰ ਦਾ ਜਨਮ।
- 1964 – ਪੰਜਾਬੀ ਪੱਤਰਕਾਰ ਅਤੇ ਲੇਖਕ ਗੁਰਨਾਮ ਸਿੰਘ ਅਕੀਦਾ ਦਾ ਜਨਮ।
- 1980 – ਭਾਰਤੀ ਸਾਬਕਾ ਕ੍ਰਿਕਟ ਖਿਡਾਰੀ ਮੁਹੰਮਦ ਕੈਫ਼ ਦਾ ਜਨਮ।
- 1985 – ਸੁਰਜੀਤ ਸਿੰਘ ਬਰਨਾਲਾ ਨੇ ਕਿਹਾ ਮੈਂ 15 ਅਗਸਤ, 1986 ਤਕ ਸਤਲੁਜ ਜਮੁਨਾ ਲਿੰਕ ਨਹਿਰ ਬਣਾ ਕੇ ਦਿਆਂਗਾ।